ਰਘਬੀਰ ਸਿੰਘ ਬਰਾੜ ਨੂੰ ਸੁਖਬੀਰ ਸਿੰਘ ਬਾਦਲ ਦੁਆਰਾ ਅਕਾਲੀ ਦਲ ਦੇ ਯੂਥ ਵਿੰਗ ਸ਼ਹਿਰੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਤੇ ਧੰਨਵਾਦ ਕੀਤਾ।

Facebook
Twitter
WhatsApp

ਬਠਿੰਡਾ 17 ਫਰਵਰੀ -ਅੱਜ ਸਰਦਾਰ ਰਘਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ , ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ  ,ਬੀਬਾ ਹਰਸਿਮਰਤ ਕੌਰ ਬਾਦਲ , ਸ਼੍ਰੀ ਸਰੂਪ ਚੰਦ ਸਿੰਗਲਾ , ਧੀਨਵ ਸਿੰਗਲਾ , ਸ਼ਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ , ਸ਼ਹਿਰੀ ਯੂਥ ਵਿੰਗ ਦੇ ਪ੍ਰਧਾਨ ਹਰਪਾਲ ਸਿੰਘ ਢਿੱਲੋਂ  ਦਾ ਬਹੁਤ-ਬਹੁਤ ਧੰਨਵਾਦ ਕੀਤਾ। ਰਘਬੀਰ ਸਿੰਘ ਬਰਾੜ ਨੇ ਕਿਹਾ ਕਿ ਉਹ ਇਸ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਲਈ ਦਿਨ-ਰਾਤ ਤਿਆਰ ਰਹਿਣਗੇ। ਉਹਨਾਂ ਨੇ ਨੌਜਵਾਨ ਸਾਥੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 20 ਫਰਵਰੀ ਨੂੰ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੂੰ ਸ਼ਾਨਦਾਰ ਜਿੱਤ ਦਿਵਾਉਣ ਲਈ ਤੱਕੜੀ ਦਾ ਬਟਨ ਦਬਾ ਕੇ ਵੱਧ ਤੋਂ ਵੱਧ ਵੋਟਾਂ ਪਾਉਣ। 

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 1 5 3
Users Today : 1
Users Yesterday : 3