ਕਾਊਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ “ਨੋ ਵਹੀਕਲ ਜੌਨ” ਘੋਸ਼ਿਤ : ਜ਼ਿਲ੍ਹਾ ਮੈਜਿਸਟ੍ਰੇਟ

Facebook
Twitter
WhatsApp

ਹੁਕਮ ਸਰਕਾਰੀ ਵਹੀਕਲਾਂ ਤੇ ਚੋਣ ਮਕਸਦ ਲਈ ਪ੍ਰਸ਼ਾਸ਼ਨ ਵੱਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ ਤੇ ਲਾਗੂ ਨਹੀਂ ਹੋਣਗੇ

 ਬਠਿੰਡਾ, 9 ਮਾਰਚ (ਰਾਵਤ): ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਨੀਤ ਕੁਮਾਰ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਕਾਊਟਿੰਗ ਸੈਂਟਰਾਂ ਤੇ ਗਿਣਤੀ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਨਯੋਗ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਰ.ਓ. ਹੈਂਡਬੁੱਕ ਦੇ ਪੁਆਇੰਟ ਨੰਬਰ 15.7.2 ਅਨੁਸਾਰ ਕਾਊਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ “ਨੋ ਵਹੀਕਲ ਜੌਨ” ਘੋਸ਼ਿਤ ਕੀਤਾ ਹੈ। ਇਨ੍ਹਾਂ ਸੈਂਟਰਾਂ ਦੇ 100 ਮੀਟਰ ਦੇ ਘੇਰੇ ਦੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ਤੇ ਮਨਾਹੀ ਹੋਵੇਗੀ।ਇਹ ਹੁਕਮ ਸਰਕਾਰੀ ਵਹੀਕਲਾਂ ਤੇ ਚੋਣ ਮਕਸਦ ਲਈ ਪ੍ਰਸ਼ਾਸ਼ਨ ਵੱਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 10 ਮਾਰਚ 2022 ਤੋਂ 14 ਮਾਰਚ 2022 ਤੱਕ ਲਾਗੂ ਰਹਿਣਗੇ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 4 4 8
Users Today : 5
Users Yesterday : 3