ਦੋ ਰੋਜ਼ਾ ਪਲੇਸਮੈਂਟ ਕੈਂਪ 15 ਤੇ 16 ਮਾਰਚ ਨੂੰ : ਤੀਰਥਪਾਲ

Facebook
Twitter
WhatsApp

ਬਠਿੰਡਾ, 11 ਮਾਰਚ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਲ ਬਣਾਉਣ ਦੇ ਉਪਰਾਲਿਆਂ ਦੀ ਲੜੀ ਤਹਿਤ 15 ਅਤੇ 16 ਮਾਰਚ ਨੂੰ ਦੋ ਰੋਜ਼ਾ ਪਲੇਸਮੈਂਟ ਕੈਂਪ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਨੇੜੇ ਚਿਲਡਰਨ ਪਾਰਕ, ਸਿਵਲ ਲਾਇਨ, ਬਠਿੰਡਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਸਾਂਝੀ ਕੀਤੀ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅਪੋਲੋ ਹੋਮ ਕੇਅਰ ਦਿੱਲੀ ਵੱਲੋਂ ਹੋਮ ਕੇਅਰ ਨਰਸਾਂ ਦੀਆਂ ਆਸਾਮੀਆਂ ਲਈ ਇੰਟਰਵਿਓ ਕੀਤੀ ਜਾਵੇਗੀ। ਇਨ੍ਹਾਂ ਆਸਾਮੀਆਂ ਲਈ ਤਨਖਾਹ ਪ੍ਰਤੀ ਮਹੀਨਾਂ 17000/- ਰੁਪਏ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਕੈਂਪਾਂ ਚ ਜੀ.ਐੱਨ.ਐੱਮ., ਏ.ਐੱਨ.ਐੱਮ. ਅਤੇ ਬੀ.ਐਸ.ਸੀ. (ਨਰਸਿੰਗ) ਪਾਸ ਅਤੇ ਅਖੀਰਲੇ ਸਾਲ ਵਿੱਚ ਪੜ੍ਹਦੇ ਵਿਦਿਆਰਥੀ ਭਾਗ ਲੈ ਸਕਦੇ ਹਨ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 1 5 3
Users Today : 1
Users Yesterday : 3