ਰਾਣੀ ਦੇਵੀ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ ਦਿੱਤੀ

Facebook
Twitter
WhatsApp


ਤਲਵੰਡੀ ਸਾਬੋ, 1 ਅਪ੍ਰੈਲ (ਪੱਤਰ ਪ੍ਰੇਰਕ)- ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਦਰਸ਼ਨ ਕੌਰ ਦੀ ਅਗਵਾਈ ਹੇਠ ਸਬ-ਡਵੀਜਨ ਤਲਵੰਡੀ ਸਾਬੋ ਵਿਖੇ ਸੀਨੀਅਰ ਏ.ਐਨ. ਐਮ. ਦੀ ਸੇਵਾ ਮੁਕਤੀ ਤੇ ਵਿਦਾਇਗੀ ਪਾਰਟੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਸੀਨੀਅਰ ਮੈਡੀਕਲ ਅਫਸਰ ਦਰਸ਼ਨ ਕੌਰ ਨੇ ਕਿਹਾ ਕਿ ਰਾਣੀ ਦੇਵੀ ਨੇ 21 ਸਾਲ ਰਾਏਖਾਨਾ ਦੇ ਸਬ ਸੈਂਟਰ ਵਿਖੇ ਏ.ਐਨ. ਐਮ. ਵਜੋਂ ਸੇਵਾ ਨਿਭਾਈ ਹੈ ਉਹਨਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਰਾਣੀ ਦੇਵੀ ਦੀ ਸੇਵਾ ਮੁਕਤੀ ਬਾਅਦ ਜਿੰਦਗੀ ਖੁਸ਼ੀਆਂ ਭਰੀ ਲੰਘੇ। ਇਸ ਮੌਕੇ ਜਸਵੀਰ ਸਿੰਘ, ਬਲਬੀਰ ਕੌਰ, ਚੰਦ ਸਿੰਘ ਵੱਲੋਂ ਇਸ ਮੌਕੇ ਗੀਤ ਕਵਿਤਾਵਾਂ ਅਤੇ ਚੁਟਕੁਲੇ ਸੁਣਾ ਕੇ ਚੰਗਾ ਰੰਗ ਬੰਨ੍ਹਿਆ। ਇਸ ਮੌਕੇ ਸਟਾਫ਼ ਵੱਲੋਂ ਰਾਣੀ ਦੇਵੀ ਤੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਣੀ ਦੇਵੀ ਵੱਲੋਂ ਸੇਵਾ ਮੁਕਤ ਕੰਮ ਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਾਂ ਤੋਂ ਇਲਾਵਾ ਹਾਰਵੈਸਟਰ ਜਸਵੀਰ ਸਿੰਘ, ਧਰਮਿੰਦਰ ਸਿੰਘ, ਡਾਕਟਰ ਅਮਰਜੀਤ ਸਿੰਘ ਸੇਠੀ, ਡਾਕਟਰ ਇੰਦਰ ਸਿੰਗਲਾ, ਰਵਨੀਤ ਕੌਰ, ਹਰਜੀਤ ਕੌਰ, ਗੁਰਪ੍ਰੀਤ ਸਿੰਘ ਲਾਲੀ, ਗੁਰਜੀਤ ਸਿੰਘ, ਹਰਪਾਲ ਸਿੰਘ ਗਿਆਨੀ, ਜਸਬੀਰ ਸਿੰਘ, ਕਰਮ ਸਿੰਘ, ਵਕੀਲ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ, ਸੁਖਪਾਲ ਸਿੰਘ, ਸ਼ਿਵਚਰਨ ਸਿੰਘ ਆਦਿ ਹਾਜਰ ਸਨ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 1 5 3
Users Today : 1
Users Yesterday : 3