ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ  ਸਰਕਾਰ ਵੱਲੋਂ IT ਦੀਆਂ ਕਿੱਟਾਂ ਵੰਡਣ ਦਾ ਪ੍ਰੋਗਰਾਮ ਆਯੋਜਿਤ ਕੀਤਾ

Facebook
Twitter
WhatsApp
ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ  ਪ੍ਰਿੰਸੀਪਲ ਸਰਦਾਰ ਇਕਬਾਲ ਸਿੰਘ ਦੀ ਅਗਵਾਈ ਵਿਚ IT ਵਿਸ਼ੇ ਦੇ ਵਿਦਿਆਰਥੀਆਂ ਲਈ ਸਰਕਾਰ ਵੱਲੋਂ IT ਦੀਆਂ ਕਿੱਟਾਂ ਵੰਡਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ । IT ਦੇ ਇੰਚਾਰਜ ਮੈਡਮ ਪੂਜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਅਪਣੇ ਟਰੇਡ ਵਿਚ  ਸਿੱਖਣ ਹੁਨਰ ਨੂੰ ਉਭਾਰਨ ਲਈ ਸਿਖਲਾਈ ਸਮੱਗਰੀ ਕਿੱਟਾਂ  ਦਿੱਤੀਆਂ ਗਈਆਂ ਹਨ। ਕਿੱਟਾਂ ਵੰਡਣ ਦੀ ਰਸਮ SMC  ਚੇਅਰਮੈਨ ਸਰਦਾਰ ਹਰਵਿੰਦਰ ਸਿੰਘ, ਮੈਂਬਰ ਪੰਚਾਇਤ ਪਰਮਜੀਤ ਸਿੰਘ, ਮੈਂਬਰ ਹਰਵਿੰਦਰ ਸਿੰਘ (ਗੋਰਾ) ਨੇ ਨਿਭਾਈ।
ਇਸ ਮੌਕੇ ਮਾਸਟਰ ਪ੍ਰੇਮ ਸਰੂਪ, ਤਰਸੇਮ ਸਿੰਘ, ਮੈਡਮ ਗੁਰਮੀਤ ਕੌਰ, ਦਰਸ਼ਨ ਸਿੰਘ ਅਤੇ ਦੀਪਕ ਕੁਮਾਰ,ਜਸਵਿੰਦਰ  ਸਿੰਘ  ,ਨੀਰਜ ਯਾਦਵ, ਗੁਰਮਨਪ੍ਰੀਤ ਸਿੰਘ ਹਾਜ਼ਰ ਸਨ।
DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 1 5 3
Users Today : 1
Users Yesterday : 3