ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਆਈ.ਟੀ ਕਿੱਟਾਂ ਵੰਡੀਆਂ

Facebook
Twitter
WhatsApp

 

 

8ਅਪ੍ਰੈਲ-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ  ਪ੍ਰਿੰਸੀਪਲ ਸਰਦਾਰ ਇਕਬਾਲ ਸਿੰਘ ਦੀ ਅਗਵਾਈ ਵਿੱਚ ਆਈ.ਟੀ ਵਿਸ਼ੇ ਦੇ ਵਿਦਿਆਰਥੀਆਂ ਨੂੰ ਆਈ.ਟੀ. ਦੀਆਂ ਕਿੱਟਾਂ ਵੰਡੀਆਂ ਗਈਆਂ।ਆਈ.ਟੀ ਦੇ ਇੰਚਾਰਜ ਮੈਡਮ ਪੂਜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਅਪਣੇ ਟਰੇਡ ਵਿੱਚ ਆਪਣੇ ਹੁਨਰ ਨੂੰ ਉਭਾਰਨ ਲਈ ਸਿਖਲਾਈ ਕਿੱਟਾਂ ਦਿੱਤੀਆਂ ਗਈਆਂ ਹਨ। ਕਿੱਟਾਂ ਵੰਡਣ ਮੌਕੇ ਐੱਸਐੱਮਸੀ ਚੇਅਰਮੈਨ ਹਰਵਿੰਦਰ ਸਿੰਘ, ਮੈਂਬਰ ਪੰਚਾਇਤ ਪਰਮਜੀਤ ਸਿੰਘ, ਮੈਂਬਰ ਹਰਵਿੰਦਰ ਸਿੰਘ (ਗੋਰਾ) ਮਾਸਟਰ ਪ੍ਰੇਮ ਸਰੂਪ, ਤਰਸੇਮ ਸਿੰਘ, ਮੈਡਮ ਗੁਰਮੀਤ ਕੌਰ, ਦਰਸ਼ਨ ਸਿੰਘ ਅਤੇ ਦੀਪਕ ਕੁਮਾਰ,ਜਸਵਿੰਦਰ  ਸਿੰਘ  ,ਨੀਰਜ ਯਾਦਵ, ਗੁਰਮਨਪ੍ਰੀਤ ਸਿੰਘ ਹਾਜ਼ਰ ਸਨ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 1 5 3
Users Today : 1
Users Yesterday : 3