ਵਰਲਡ ਬਲੱਡ ਡੋਨਰ ਡੇ ਮਨਾਇਆ

Facebook
Twitter
WhatsApp

 

 

ਬਠਿੰਡਾ,14ਜੂਨ(ਬਿਊਰੋ)ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਰੈੱਡ ਰਿਬਨ ਕਲੱਬ,ਐੱਨ.ਐੱਸ.ਐੱਸ ਵਿਭਾਗ ਅਤੇ ਯੁਵਾ ਕਲੱਬ ਵੱਲੋਂ ਪ੍ਰਿੰਸੀਪਲ ਡਾ. ਸੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋ.ਬਲਬੀਰ ਕੌਰ,ਪ੍ਰੋ.ਗੁਰਜੀਤ ਕੌਰ ਅਤੇ ਪ੍ਰੋ.ਸੁਰਿੰਦਰ ਕੌਰ ਦੀ ਅਗਵਾਈ ਵਿੱਚ ਵਰਲਡ ਬਲੱਡ ਡੋਨਰ ਡੇ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਸੁਰਜੀਤ ਸਿੰਘ ਨੇ ਵੱਧ ਤੋਂ ਵੱਧ ਖੂਨਦਾਨ ਕਰਨ ਅਤੇ ਹੋਰਾਂ ਨੂੰ ਵੀ ਖੂਨਦਾਨ ਕਰਨ ਲਈ ਪ੍ਰੇਰਿਤ ਕਰਕੇ ਸਮਾਜ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ।ਇਸ ਤੋਂ ਇਲਾਵਾ ਉਨ੍ਹਾਂ ਸਟਾਫ਼ ਅਤੇ ਵਲੰਟੀਅਰਾਂ ਨੂੰ https://www.eRakatkosh.in/eRakatkosh/hisso/loginLogin ‘ਤੇ ਵੱਧ ਤੋਂ ਵੱਧ ਰਜ਼ਿਸਟਰਡ ਕਰਨ ਲਈ ਕਿਹਾ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 1 5 3
Users Today : 1
Users Yesterday : 3