ਵਿਦਿਆਰਥਣਾਂ ਨੇ ਲਗਵਾਇਆ ਐਚ.ਪੀ.ਵੀ. ਦਾ ਟੀਕਾ : ਪ੍ਰਿੰਸੀਪਲ ਮੋਨਿਕਾ ਸਿੰਘ- ਬਠਿੰਡਾ

Facebook
Twitter
WhatsApp

ਬਠਿੰਡਾ, 20 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਪੁਲਿਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਮੋਨਿਕਾ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਜੋ ਕਿ ਛੇਵੀਂ ਤੇ ਅੱਠਵੀਂ ਜਮਾਤ ਚ ਪੜ੍ਹ ਰਹੀਆਂ ਹਨ, ਨੂੰ ਸਿਹਤ ਵਿਭਾਗ ਦੇ ਡਾਕਟਰੀ ਅਮਲੇ ਵਲੋਂ ਐਚ.ਪੀ.ਵੀ. ਵੈਕਸੀਨ ਦੀ ਦੂਸਰੀ ਖੁਰਾਕ ਲਗਾਈ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਸਿਹਤ ਵਿਭਾਗ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਵੈਕਸੀਨ ਬਹੁਤ ਹੀ ਲਾਹੇਵੰਦ ਹੈ, ਭਵਿੱਖ ਵਿੱਚ ਹੋਣ ਵਾਲੇ ਸਰਵਿਕਸ ਕੈਂਸਰ, ਜਿਹੀ ਨਾਮੁਰਾਦ ਬਿਮਾਰੀ ਨਾਲ ਨਜਿੱਠਣ ਲਈ ਬੇਹੱਦ ਕਾਰਗਰ ਸਾਬਿਤ ਹੋਵੇਗੀ। ਇਸ ਮੌਕੇ ਡਾ. ਗਗਨ ਲਤਾ, ਡਾ. ਵੀਪਾ, ਡਾ. ਅਦਿੱਤਿਆ ਤੇ ਯੂਥ ਟੂਗੈਦਰ ਐਨ.ਜੀ.ਓ. ਦੀ ਸਮੁੱਚੀ ਟੀਮ ਹਾਜ਼ਰ ਰਹੀ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 3 1 5 3
Users Today : 1
Users Yesterday : 3