ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਡਰਾਈ ਡੇਅ ਘੋਸ਼ਿਤ-ਬਠਿੰਡਾ

Facebook
Twitter
WhatsApp

ਬਠਿੰਡਾ 12, ਦਸੰਬਰ-( ਰਾਵਤ ):

ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮੈਡਮ ਕੰਚਨ ਨੇ ਦੱਸਿਆ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਚ 14 ਦਸੰਬਰ ਨੂੰ ਡਰਾਈ ਡੇ ਰਹੇਗਾ।ਰਾਜ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰਆਬਕਾਰੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਚ 13-14 ਦਸਬੰਰ ਦੀ ਰਾਤ 12 ਵਜੇ ਤੋਂ 15 ਦਸੰਬਰ 2025 ਸਵੇਰੇ 10 ਵਜੇ ਤੱਕ ਡਰਾਈ ਡੇ‘ ਐਲਾਨਿਆ ਗਿਆ ਹੈ। 

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 8 0 6 0
Users Today : 12
Users Yesterday : 13