ਭਾਰਤ ਦੇ ਪ੍ਰਧਾਨ ਮੰਤਰੀ Narendra Modi ਨੇ ਇਜ਼ਰਾਇਲ ਦੇ ਪ੍ਰਧਾਨ ਮੰਤਰੀ Benjamin Netanyahu ਨਾਲ ਦੋ ਪੱਖੀ ਮੀਟਿੰਗ

PM
Facebook
Twitter
WhatsApp

ਬਠਿੰਡਾ (ਸਤੀਸ਼ ਗੁਪਤਾ ) 5 ਮਾਰਚ : ਭਾਰਤ ਦੇ ਪ੍ਰਧਾਨ ਮੰਤਰੀ Narendra Modi ਨੇ ਇਜ਼ਰਾਇਲ ਦੇ ਪ੍ਰਧਾਨ ਮੰਤਰੀ Benjamin Netanyahu ਨਾਲ ਦੋ ਪੱਖੀ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ India ਅਤੇ Israel ਵਿਚਕਾਰ ਰੱਖਿਆ ਅਤੇ ਨਵੀਂ ਤਕਨਾਲੋਜੀ ਵਿੱਚ ਸਹਿਯੋਗ ਵਧਾਉਣ ਬਾਰੇ ਗੱਲਬਾਤ ਹੋਈ।
ਦੋਵੇਂ ਦੇਸ਼ਾਂ ਨੇ AI, ਸਾਇਬਰ ਸੁਰੱਖਿਆ, ਸੈਮੀਕੰਡਕਟਰ, ਰੱਖਿਆ ਅਤੇ ਅੰਤਰਿਕਸ਼ ਖੇਤਰਾਂ ਵਿੱਚ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਜਤਾਈ। ਇਸ ਦੌਰੇ ਦੌਰਾਨ 17 ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਗਏ।ਇਨ੍ਹਾਂ ਸਮਝੌਤਿਆਂ ਦੇ ਤਹਿਤ ਅਗਲੇ ਪੰਜ ਸਾਲਾਂ ਵਿੱਚ ਲਗਭਗ 50,000 ਭਾਰਤੀ ਮਜ਼ਦੂਰ ਇਜ਼ਰਾਇਲ ਵਿੱਚ ਰਿਟੇਲ, ਲੋਜਿਸਟਿਕਸ, ਵੇਅਰਹਾਊਸਿੰਗ, ਫੂਡ ਪ੍ਰੋਸੈਸਿੰਗ, ਟੈਕਸਟਾਈਲ ਅਤੇ ਹੋਸਪਿਟੈਲਿਟੀ ਖੇਤਰਾਂ ਵਿੱਚ ਕੰਮ ਕਰਨ ਜਾਣਗੇ। ਦੋ ਦਿਨਾਂ ਦੇ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਵਾਪਸ ਆ ਗਏ।

DISHA DARPAN
Author: DISHA DARPAN

Journalism is all about headlines and deadlines.

Leave a Reply

Your email address will not be published. Required fields are marked *

शेयर बाजार अपडेट

मौसम का हाल

क्या आप \"Dishadarpan\" की खबरों से संतुष्ट हैं?

Our Visitor

0 0 9 3 4 3
Users Today : 19
Users Yesterday : 2