|

ਬਿਹਤਰੀਨ ਵਿਦਿਅਕ ਢਾਂਚੇ ਲਈ ਚੁੱਕੇ ਜਾਣਗੇ ਵਿਆਪਕ ਕਦਮ…ਗੁਰਮੀਤ ਸਿੰਘ ਮੀਤ ਹੇਅਰ

ਸਿੱਖਿਆ ਮੰਤਰੀ ਦੇ ਬਰਨਾਲਾ ਪੁੱਜਣ ’ਤੇ ਦਿੱਤਾ ਗਿਆ ਗਾਰਡ ਆਫ ਆਨਰ ਬਰਨਾਲਾ 24 ਮਾਰਚ ( ਗੁਰਪ੍ਰੀਤ ਚਹਿਲ ) ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਵਜੋਂ ਅਹੁਦਾ ਸੰਭਾਲਣ ਮਗਰੋਂ ਬਰਨਾਲਾ ਪੁੱਜੇ ਗੁਰਮੀਤ ਸਿੰਘ ਮੀਤ ਹੇਅਰ ਦਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲਾ ਅਧਿਕਾਰੀਆਂ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਾਗਤ…