ਡਿਪਟੀ ਕਮਿਸ਼ਨਰ ਵੱਲੋਂ ਹੱਥਾਂ, ਪੈਰਾਂ ਤੇ ਮੂੰਹ ਦੀ ਬਿਮਾਰੀ ਸਬੰਧੀ ਅਡਵਾਈਜ਼ਰੀ ਜਾਰੀ
ਬਠਿੰਡਾ, 7 ਅਗਸਤ ( RAMESHSINGH RAWAT ) ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹਾ ਵਾਸੀਆਂ ਲਈ ਹੱਥਾਂ, ਪੈਰਾਂ ਅਤੇ ਮੂੰਹ ਦੀ ਬਿਮਾਰੀ ਸਬੰਧੀ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ, ਤਾਂ ਜੋ ਇਸ ਬਿਮਾਰੀ ਤੋਂ ਬਚਾਅ ਹੋ ਸਕੇ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੀ ਗਈ ਅਡਵਾਈਜ਼ਰੀ ਅਨੁਸਾਰ ਇਹ ਵੱਖ-ਵੱਖ ਵਾਇਰਸਾਂ ਕਾਰਨ ਹੋਣ ਵਾਲੀ ਛੂਤ ਵਾਲੀ ਬਿਮਾਰੀ ਹੈ। ਛੋਟੇ…