ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਮੁਕਤੀ ਪਾਉਣ ਲਈ ਮਾਨਸਿਕਤਾ ਨੂੰ ਬਦਲਣਾ ਅਤਿ ਜ਼ਰੂਰੀ : ਸ਼ੌਕਤ ਅਹਿਮਦ ਪਰੇ
ਨਸ਼ਾ ਮੁਕਤੀ ਅਭਿਆਨ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ/ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਾਂਝੀ ਮੁਹਿੰਮ ਚਲਾਉਣ ਦੀ ਹਦਾਇਤ ਬਠਿੰਡਾ, 29 ਅਪ੍ਰੈਲ (ਰਮੇਸ਼ ਸਿੰਘ ਰਾਵਤ) : ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ਼ ਵਿੱਢੀ ਗਈ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ…