ਸਰਕਾਰੀ ਸਕੂਲਾਂ ਦੇ ਨਵੀਨੀਕਰਨ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਮੁਕੰਮਲ : ਡਿਪਟੀ ਕਮਿਸ਼ਨਰ-ਬਠਿੰਡਾ
ਬਠਿੰਡਾ, 19 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਰਕਾਰੀ ਸਕੂਲਾਂ ਦੇ ਨਵੀਨੀਕਰਨ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਅਤੇ ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ…