ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਬਠਿੰਡਾ ਫੇਰੀ 17 ਦਸੰਬਰ ਨੂੰ : ਸ਼ੌਕਤ ਅਹਿਮਦ ਪਰੇ
ਡੀਸੀ ਨੇ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ ਏਡੀਜੀਪੀ ਰੇਂਜ ਬਠਿੰਡਾ ਤੇ ਡੀਸੀ ਵਲੋਂ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ ਬਠਿੰਡਾ, 12 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਮੁੱਖ ਮੰਤਰੀ (ਦਿੱਲੀ) ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ (ਪੰਜਾਬ) ਸ. ਭਗਵੰਤ ਮਾਨ ਜ਼ਿਲ੍ਹੇ ਅਧੀਨ ਪੈਂਦੇ…