ਪੰਜਾਬ ਰਾਜ ਵਪਾਰੀ ਕਮਿਸ਼ਨ ਨੇ ਓ.ਟੀ.ਐਸ. ਯੋਜਨਾ ਨੂੰ ਵਧਾਉਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ-ਬਠਿੰਡਾ
ਬਠਿੰਡਾ 2, ਜਨਵਰੀ-( ਰਾਵਤ ) :ਪੰਜਾਬ ਦੇ ਵਪਾਰੀ ਅਤੇ ਵਪਾਰਕ ਭਾਈਚਾਰੇ ਨੇ ਪੰਜਾਬ ਸਰਕਾਰ ਦੇ ਇੱਕ ਵਾਰ ਬੰਦੋਬਸਤ (ਓ.ਟੀ.ਐਸ.) ਯੋਜਨਾ-2025 ਨੂੰ 31 ਮਾਰਚ, 2026 ਤੱਕ ਵਧਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਇਸ ਨੂੰ ਇੱਕ ਬਹੁਤ ਹੀ ਪ੍ਰਗਤੀਸ਼ੀਲ ਅਤੇ ਵਪਾਰੀ-ਪੱਖੀ ਕਦਮ ਦੱਸਿਆ ਹੈ। ਰਾਜ ਭਰ ਦੇ ਵਪਾਰੀਆਂ ਵੱਲੋਂ ਧੰਨਵਾਦ ਪ੍ਰਗਟ ਕਰਦੇ ਹੋਏ, ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ…