ਰੂਰਲ ਸਕਿੱਲ ਸੈਂਟਰਾਂ ਵਿੱਚ ਕੰਪਿਊਟਰ ਹਾਰਡਵੇਅਰ ਦਾ ਮੁਫ਼ਤ ਕੋਰਸ ਸ਼ੁਰੂ
ਬਠਿੰਡਾ, 21 ਮਾਰਚ ( ਗੁਰਪ੍ਰੀਤ ਚਹਿਲ ) ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਜ਼ਿਲ੍ਹਾ ਮੈਨੇਜਰ ਸ਼੍ਰੀ ਕਿਰਨ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਸਕਿੱਲ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਾਮ ਨਗਰ ਤੇ ਪੱਕਾ ਕਲਾਂ ਵਿਖੇ ਰੂਰਲ ਸਕਿੱਲ ਸੈਂਟਰਾਂ ਕੰਪਿਊਟਰ ਚ ਹਾਰਡਵੇਅਰ ਦੇ ਕੋਰਸ ਲਈ ਦਾਖਲਾ ਸ਼ੁਰੂ ਹੋ ਚੁੱਕਾ ਹੈ। ਜ਼ਿਲ੍ਹਾ ਮੈਨੇਜਰ ਸ਼੍ਰੀ ਕਿਰਨ…