ਕੈਨੇਡੀਅਨ ਨਵਨੀਤ ਕੌਰ ਨੀਨਾ ਨੇ ਆਪਣੇ ਜਨਮ ਦਿਨ ਮੌਕੇ ਬੀਕਾਨੇਰ ਨੂੰ ਜਾਣ ਵਾਲੀ ਕੈਂਸਰ ਟਰੇਨ ਦੇ ਮਰੀਜ਼ਾਂ ਲਈ ਲੰਗਰ ਲਗਾਇਆ
ਬਠਿੰਡਾ,24ਮਾਰਚ (ਮਨਿੰਦਰ ਸਿੰਘ ਸਿੱਧੂ):- ਵਰਲਡ ਕੈਂਸਰ ਕੇਅਰ ਵੱਲੋਂ ਜਿੱਥੇ ਪੂਰੇ ਪੰਜਾਬ ਵਿੱਚ ਕੈਂਸਰ ਚੈੱਕ ਅੱਪ ਲਗਾਏ ਜਾ ਰਹੇ ਹਨ ਉੱਥੇ ਹੀ ਸੁਖ ਸੇਵਾ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਬਠਿੰਡਾ ਦੇ ਰੇਲਵੇ ਸਟੇਸ਼ਨ ਉੱਪਰ ਬੀਕਾਨੇਰ ਨੂੰ ਜਾਣ ਵਾਲੀ ਕੈਂਸਰ ਟਰੇਨ ਦੇ ਮਰੀਜ਼ਾਂ ਲਈ ਲੰਗਰ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਇਸ ਹਫਤੇ ਵਰਲਡ ਕੈਂਸਰ ਕੇਅਰ…