ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੇ ਸੱਤਵੇਂ ਦਿਨ ਵਲੰਟੀਅਰਾਂ ਨੇ ਕਾਲਜ ਕੈਂਪਸ ਦੀ ਸਫਾਈ
ਸੰਗਤ ਮੰਡੀ, 9 ਮਾਰਚ (ਪੱਤਰ ਪ੍ਰੇਰਕ) ਸਥਾਨਕ ਸ਼ਹਿਰ ਬਠਿੰਡਾ ਦੇ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਲਗਾਇਆ ਜਾ ਰਿਹਾ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਅੱਜ ਪੰਜਵੇਂ ਦਿਨ ਕਾਲਜ ਕੈਂਪਸ ਦੀ ਪੂਰੀ ਤਰ੍ਹਾਂ ਵਲੰਟੀਅਰਾਂ ਨੇ ਤਨਦੇਹੀ ਨਾਲ ਸਾਫ-ਸਫਾਈ ਕੀਤੀ ਅਤੇ ਖੁਦ ਹੀ ਸਾਰੇ ਵਲੰਟੀਅਰਾਂ ਦਾ ਖਾਣਾ ਤਿਆਰ ਕੀਤਾ ਅਤੇ ਛਕਿਆ। ਕਾਲਜ ਪ੍ਰਿੰਸੀਪਲ ਡਾ. ਜਸਪਾਲ…