|

ਅੰਤਰਰਾਸ਼ਟਰੀ ਮਾਤ ਭਾਸ਼ਾ ਸਪਤਾਹ ਅਧੀਨ ਕਰਵਾਏ ਸਾਹਿਤਕ ਮੁਕਾਬਲੇ : ਜ਼ਿਲ੍ਹਾ ਭਾਸ਼ਾ ਅਫ਼ਸਰ-ਬਠਿੰਡਾ

 ਬਠਿੰਡਾ, 1 ਮਾਰਚ (ਰਾਵਤ ) : ਜ਼ਿਲ੍ਹਾ ਭਾਸ਼ਾ ਵਿਭਾਗ ਤੇ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਨੇ ਸਥਾਨਕ ਡੀ.ਏ.ਵੀ ਕਾਲਜ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਮਾਤ ਭਾਸ਼ਾ ਸਪਤਾਹ’ ਅਧੀਨ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਕਰਵਾਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਦੌਰਾਨ ਖ਼ਬਰਾਂ ਪੜ੍ਹਨਾ, ਅਧੂਰੇ ਅਖਾਣ, ਮੁਹਾਵਰੇ ਪੂਰੇ ਕਰਨੇ ਤੇ ਲੋਕ…

|

ਬਿਜ਼ਨਸ ਸਟੱਡੀਜ਼ ਵਿਭਾਗ ਨੇ ਬੈਂਕਿੰਗ, ਫਾਈਨਾਂਸ ਅਤੇ ਬੀਮੇ ਬਾਰੇ ਸਰਟੀਫਿਕੇਟ ਪ੍ਰੋਗਰਾਮ ਲਾਂਚ ਕੀਤਾ

ਬਠਿੰਡਾ 1 ਮਾਰਚ (  ਰਾਵਤ ) ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਮੋਹਰੀ ਬੀ-ਸਕੂਲ) ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਬਜਾਜ ਫਿਨਸਰਵ ਲਿਮ. ਦੇ ਸਹਿਯੋਗੀ ਯਤਨਾਂ ਨਾਲ ਐਮ.ਬੀ.ਏ. ਪਹਿਲਾ ਸਾਲ ਦੇ ਵਿਦਿਆਰਥੀਆਂ ਲਈ ਸੀ.ਐਸ.ਆਰ. ਪ੍ਰੋਗਰਾਮ ਤਹਿਤ ਬੈਂਕਿੰਗ, ਫਾਈਨਾਂਸ ਅਤੇ ਬੀਮਾ ( ਸੀ.ਪੀ.ਬੀ.ਐਫ.ਆਈ.) ਬਾਰੇ ਸਰਟੀਫਿਕੇਟ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਸੈਸ਼ਨ ਦੀ ਸ਼ੁਰੂਆਤ ਸ਼੍ਰੀਮਤੀ ਭਾਵਨਾ…

|

ਅਥਾਰਟੀ ਕਰੋਨਾ ਮਹਾਂਮਾਰੀ ਦੌਰਾਨ ਮਾਰੇ ਗਏ ਪੀੜਤਾਂ ਦੇ ਵਾਰਸਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ: ਸ਼੍ਰੀ ਅਸ਼ੋਕ ਕੁਮਾਰ

ਬਠਿੰਡਾ, 28 ਫ਼ਰਵਰੀ ( ਰਾਵਤ )-ਮਾਣਯੋਗ ਸੁਪਰੀਮ ਕੋਰਟ ਵੱਲੋਂ ਰਿਟ ਪਟੀਸਨ ਨੰਬਰ 539/2021 ਵਿੱਚ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਮਾਰੇ ਗਏ ਪੀੜਤਾਂ ਦੇ ਵਾਰਸਾਂ ਨੂੰ ਸਰਕਾਰ ਵੱਲੋਂ 50,000 ਰੁਪਏ ਦਾ ਮੁਆਵਜ਼ਾ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ…

|

ਕੋਵਿਡ ਪਾਬੰਦੀਆਂ ’ਚ 25 ਮਾਰਚ ਤੱਕ ਦਾ ਵਾਧਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ -ਬਠਿੰਡਾ

ਬਠਿੰਡਾ, 28 ਫਰਵਰੀ ( ਰਾਵਤ ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਹਦਾਇਤਾਂ ਤਹਿਤ ਕੋਵਿਡ ਸਥਿਤੀ ਦੇ ਮੱਦੇਨਜ਼ਰ ਹੁਕਮ ਜਾਰੀ ਕਰ ਕੇ ਜ਼ਿਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ ‘ਚ ਸੋਧ ਕਰਦਿਆਂ 25 ਮਾਰਚ 2022 ਤੱਕ ਦਾ ਵਾਧਾ ਕਰ ਦਿੱਤਾ ਹੈ। ਹੁਕਮਾਂ ਅਨੁਸਾਰ ਜਨਤਕ ਥਾਵਾਂ…

|

ਅਕਾਲ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਵਿਭਾਗ ਦੇ ਦੋ ਵਿਦਿਆਰਥੀਆਂ ਨੇ UGC-NET ਪਾਸ ਕੀਤਾ-ਬਠਿੰਡਾ

ਬਠਿੰਡਾ, 28 ਫਰਵਰੀ ( ਰਾਵਤ )  ਅਕਾਲ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਵਿਭਾਗ ਵਿੱਚ ਦੋ ਵਿਦਿਆਰਥੀ ਨੇ ਇਸ ਵਾਰ ਦਾ UGC-NET ਨੂੰ ਕਲੀਅਰ ਕੀਤਾ। ਵਿਦਿਆਰਥੀਆਂ ਵਿੱਚੋਂ ਰਿੰਪੀ ਕੌਰ ( ਐਮ.ਏ. -( ਆਨਰਜ਼ ) ਅਰਥ ਸ਼ਾਸਤਰ ਨੇ ਜੇ ਆਰ ਆਫ ਹਾਸਿਲ ਕੀਤਾ ਇਸ ਤੋਂ ਇਲਾਵਾ ਵਿਦਿਆਰਥਣ ਰਾਜਵੀਰ ਕੌਰ (ਐਮ.ਏ. (ਆਨਰਜ਼) ਅਰਥ ਸ਼ਾਸਤਰ ਨੇ ਵੀ UGC-NET ਪਾਸ ਕੀਤਾ…

|

ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਬੀ.ਐਫ.ਸੀ.ਈ.ਟੀ.) ਦੇ ਸਿਵਲ ਇੰਜ. ਵਿਭਾਗ ਵੱਲੋਂ ਇੱਕ ਦਿਨਾਂ ਸਕਿਲ ਡਿਵੈਲਪਮੈਂਟ ਵਰਕਸ਼ਾਪ ਕਰਵਾਈ

ਬਠਿੰਡਾ, 28 ਫਰਵਰੀ ( ਰਾਵਤ ) ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਬੀ.ਐਫ.ਸੀ.ਈ.ਟੀ.) ਦੇ ਸਿਵਲ ਇੰਜ. ਵਿਭਾਗ ਵੱਲੋਂ ਜੇ.ਕੇ. ਸੀਮਿੰਟ, ਆਈ.ਸੀ.ਆਈ. ਅਤੇ ਆਈ.ਜੀ.ਬੀ.ਸੀ. ਦੇ ਸਹਿਯੋਗ ਨਾਲ ‘ਕਪੈਸਟੀ ਡਿਵੈਲਪਮੈਂਟ: ਬਿਲਡਿੰਗ ਨਿਰਮਾਣ ਦੀ ਇੱਕ ਸਮਝ’ ਬਾਰੇ ਇੱਕ ਰੋਜ਼ਾ ਸਕਿਲ ਡਿਵੈਲਪਮੈਂਟ ਵਰਕਸ਼ਾਪ ਕਰਵਾਈ ਗਈ। ਸਿਵਲ ਇੰਜ. ਵਿਭਾਗ ਦੀ ਮੁਖੀ  ਇੰਜ. ਤਨੂ ਤਨੇਜਾ ਨੇ ਇਸ ਵਰਕਸ਼ਾਪ ਵਿੱਚ ਸ਼ਾਮਲ…

|

ਸਟੇਟ ਬੈਂਕ ਆਫ਼ ਇੰਡੀਆ ਸਵੈ ਰੁਜ਼ਗਾਰ ਪੇਂਡੂ ਸਿਖਲਾਈ ਸੰਸਥਾ,ਬਠਿੰਡਾ ਵੱਲੋਂ ਡੇਅਰੀ ਫਾਰਮਿੰਗ ਦੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਬਠਿੰਡਾ,23ਫਰਵਰੀ()ਸਟੇਟ ਬੈਂਕ ਆਫ਼ ਇੰਡੀਆ ਸਵੈ ਰੁਜ਼ਗਾਰ ਪੇਂਡੂ ਸਿਖਲਾਈ ਸੰਸਥਾ,ਬਠਿੰਡਾ ਵੱਲੋਂ ਪਿੰਡ ਦੁੱਨੇਵਾਲਾ ਵਿਖੇ ਲਗਾਏ ਗਏ ਦਸ ਰੋਜ਼ਾ ਡੇਅਰੀ ਫਾਰਮਿੰਗ ਟ੍ਰੇਨਿੰਗ ਕੈਂਪ ਦੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।ਸਮਾਗਮ ਦੌਰਾਨ ਸੰਸਥਾ ਦੇ ਡਾਇਰੈਕਟਰ ਭੂਸ਼ਣ ਕੁਮਾਰ ਨੇ ਸਭ ਦਾ ਸਵਾਗਤ ਕੀਤਾ ਅਤੇ ਸੰਸਥਾ ਵਲੋਂ ਕੀਤੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਤੋਂ ਇਲਾਵਾ ਐੱਸ.ਬੀ.ਆਈ. ਲੀਡ ਬੈਂਕ ਪ੍ਰਬੰਧਕ ਨਰਾਇਣ ਸਿੰਘ ਨੇ…

|

ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਟਾਇਰ ਅਤੇ ਹੋਰ ਸਮਾਨ ਉਤਾਰ ਕੇ ਕਾਰ ਝਾੜੀਆਂ ਵਿੱਚ ਲਵਾਰਿਸ ਛੱਡੀ

  ਕਾਲਾਂਵਾਲੀ, 23 ਫਰਵਰੀ (ਰੇਸ਼ਮ ਸਿੰਘ ਦਾਦੂ) ਬੀਤੀ ਰਾਤ ਅਣਪਛਾਤੇ ਚੋਰ ਸ਼ਹਿਰ ਦੇ ਵਾਰਡ ਨੰਬਰ ਦਸ ਦੀ ਨੌਹਰ ਚੰਦ ਵਾਲੀ ਗਲੀ ਵਿੱਚ ਘਰ ਦੇ ਬਾਹਰ ਖੜ੍ਹੀ ਕਾਰ ਦੇ ਤਾਲੇ ਤੋੜ ਕੇ ਚੋਰੀ ਕਰਕੇ ਲੈ ਗਏ ਜਿਸ ਨੂੰ ਹੁੱਡਾ ਸਥਿਤ ਝਾੜੀਆਂ ਵਿੱਚ ਖੜ੍ਹੀ ਕਰ ਕੇ ਟਾਇਰ ਅਤੇ ਹੋਰ ਕੀਮਤੀ ਲਾਹ ਕੇ ਕਾਰ ਨੂੰ ਉਥੇ ਲਾਵਾਰਿਸ ਛੱਡ…

|

ਸ਼ਾਹ ਸਤਨਾਮ ਮਹਾਰਾਜ ਦੀ ਯਾਦ ਵਿੱਚ 9 ਰੋਜ਼ਾ ਕ੍ਰਿਕਟ ਟੂਰਨਾਮੈਂਟ ਸਮਾਪਤ ਫਾਈਨਲ ਮੈਚ ਵਿੱਚ ਖਿਡਾਰੀ ਕਾਰਤਿਕ ਦੇ ਦਮ ’ਤੇ ਸਿਰਸਾ ਦੀ ਟੀਮ ਜੇਤੂ ਬਣੀ

  ਕਾਲਾਂਵਾਲੀ/ਔਡਾਂ 22 ਫਰਵਰੀ (ਰੇਸ਼ਮ ਸਿੰਘ ਦਾਦੂ) ਪਿੰਡ ਜਲਾਲਆਣਾ ਸਥਿਤ ਸ਼ਾਹ ਸਤਨਾਮ ਜੀ ਕ੍ਰਿਕਟ ਸਟੇਡੀਅਮ ਵਿਖੇ ਸ਼੍ਰੀ ਜਲਾਲਆਣਾ ਸਾਹਿਬ ਸਪੋਰਟਸ ਕਲੱਬ ਅਤੇ ਸਮੂਹ ਪਿੰਡ ਵਾਸੀਆਂ ਦੀ ਤਰਫੋਂ 30ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। 9 ਰੋਜ਼ਾ ਕ੍ਰਿਕਟ ਟੂਰਨਾਮੈਂਟ ਦੇ ਅੰਤਿਮ ਦਿਨ ਸਿਰਸਾ ਦੀ ਟੀਮ ਨੇ ਆਪਣੇ ਬਿਹਤਰੀਨ ਪ੍ਰਦਰਸ਼ਨ ਦੇ ਦਮ ‘ਤੇ ਪੰਜਾਬ ਦੀ ਟੀਮ ਮਿੱਠੀ ਫੂਲ ਨੂੰ…

|

ਰਵੀਪਰੀਤ ਸਿੰਘ ਸਿੱਧੂ ਨੇ ਮੁੜ ਵਧਾਈਆਂ ਤਲਵੰਡੀ ਸਾਬੋ ਹਲਕੇ ਚ’ ਸਰਗਰਮੀਆਂ, ਲੋਕਾਂ ਦਾ ਹਾਲ ਚਾਲ ਪੁੱਛਣ ਦੀ ਕੀਤੀ ਪ੍ਰਕਿਰਿਆ ਸ਼ੁਰੂ

  ਤਲਵੰਡੀ ਸਾਬੋ 22 ਫਰਵਰੀ (ਰੇਸ਼ਮ ਸਿੰਘ ਦਾਦੂ) ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਉਮੀਦਵਾਰ ਸਰਦਾਰ ਰਵੀਪਰੀਤ ਸਿੰਘ ਸਿੱਧੂ ਨੇ ਫਆਪਣੀ ਚੋਣ ਪ੍ਰਕਿਰਿਆ ਤੋਂ ਸਰਖਰੂ ਹੁੰਦਿਆਂ ਹੀ ਹਲਕਾ ਤਲਵੰਡੀ ਸਾਬੋ ਦੇ ਸਮੁੱਚੇ ਇਲਾਕੇ ਵਿੱਚ ਜਾ ਕੇ ਲੋਕਾਂ ਦਾ ਹਾਲ ਚਾਲ ਪੁੱਛਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਹੈ। ਉਹਨਾਂ ਅੱਜ ਦਿਨ ਚੜ੍ਹਦੇ ਹੀ ਤਲਵੰਡੀ ਸਾਬੋ…