ਪ੍ਰਧਾਨ ਮੰਤਰੀ ਉਜਵੱਲਾ ਯੋਜਨਾ 3.0 ਸਕੀਮ ਸ਼ੁਰੂ : ਡਿਪਟੀ ਕਮਿਸ਼ਨਰ,ਬਠਿੰਡਾ
ਬਠਿੰਡਾ 1, ਜਨਵਰੀ-( ਰਾਵਤ ) : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਉਜਵੱਲਾ ਯੋਜਨਾ 3.0 ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ 18 ਸਾਲ ਤੇ ਇਸ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ, ਜਿਨ੍ਹਾਂ ਕੋਲ ਇਸ ਸਮੇਂ ਗੈਸ ਕੁਨੈਕਸ਼ਨ ਨਹੀਂ ਹੈ, ਨੂੰ ਸਹਾਇਤਾ ਪ੍ਰਦਾਨ ਕਰਦੀ ਹੈ। ਇਹ ਸਕੀਮ 31 ਮਾਰਚ 2026 ਤੱਕ ਹੈ। ਇਸ ਪਹਿਲਕਦਮੀ…