ਬਠਿੰਡਾ ਦਿਹਾਤੀ ਹਲਕੇ ਦੇ ਉਮੀਦਵਾਰ ਨੇ ਇਕ ਦਰਜਨ ਪਿੰਡਾਂ ਦਾ ਕੀਤਾ ਦੌਰਾ, ਵੱਖ ਵੱਖ ਥਾਵਾਂ ‘ਤੇ ਲੱਡੂਆਂ ਨਾਲ ਤੋਲਿਆ
ਬਠਿੰਡਾ,12ਫਰਵਰੀ (ਚਾਨੀ) ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਲਾਟੀ ਨੇ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਉਨ੍ਹਾਂ ਵੱਲੋਂ ਹਰ ਰੋਜ਼ ਕਰੀਬ ਇੱਕ ਦਰਜਨ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਤੋਂ ਵੋਟਾਂ ਮੰਗੀਆਂ ਜਾ ਰਹੀਆਂ ਹਨ।ਇਸ ਚੋਣ ਮੁਹਿੰਮ ਤਹਿਤ ਅੱਜ ਉਨ੍ਹਾਂ ਨੇ ਹਲਕੇ ਦੇ ਪਿੰਡ ਗੁਲਾਬਗੜ੍ਹ, ਕੋਟਸ਼ਮੀਰ, ਜੱਸੀ…