ਕੁਲਦੀਪ ਸਿੰਘ ਕਲਾਲਵਾਲਾ ਅਤੇ ਨੌਜਵਾਨਾਂ ਦੀ ਨੋ ਟੀਮ ਨੇ ਜੀਤਮਹਿੰਦਰ ਸਿੰਘ ਸਿੱਧੂ ਨੂੰ ਲੱਡੂਆਂ ਨਾਲ ਤੋਲਿਆ।
ਤਲਵੰਡੀ ਸਾਬੋ 08 ਫਰਵਰੀ (ਰੇਸ਼ਮ ਸਿੰਘ ਦਾਦੂ) ਹਲਕੇ ਦੇ ਪਿੰਡ ਕਲਾਲਵਾਲਾ ਦੇ ਉੱਘੇ ਦੁਕਾਨਦਾਰ ਅਤੇ ਨੌਜਵਾਨ ਆਗੂ ਕੁਲਦੀਪ ਸਿੰਘ ਕਲਾਲਵਾਲਾ ਅਤੇ ਉਨਾਂ ਦੀ ਸਮੁੱਚੀ ਟੀਮ ਨੇ ਅੱਜ ਪਿੰਡ ਵਿੱਚ ਇੱਕ ਸਾਦਾ ਪ੍ਰੰਤੂ ਪ੍ਰਭਾਵਸ਼ਾਲੀ ਪ੍ਰੋਗਰਾਮ ਰੱਖ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੂੰ ਲੱਡੂਆਂ ਨਾਲ…