ਜ਼ਿਲ੍ਹਾ ਚੋਣ ਅਫ਼ਸਰ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਸੈਂਟਰਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ ; ਮੁਕੰਮਲ ਪ੍ਰਬੰਧਾਂ ਲਈ ਦਿੱਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼
10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ ਬਠਿੰਡਾ, 7 ਮਾਰਚ ( ਰਾਵਤ ): ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 10 ਮਾਰਚ 2022 ਨੂੰ ਵੋਟਾਂ ਦੀ ਗਿਣਤੀ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਗਿਣਤੀ ਸੈਂਟਰਾਂ ਦਾ ਦੌਰਾ ਕਰਕੇ ਤਿਆਰੀਆਂ ਦਾ…