ਵਾਰਡਾਂ ਦੀ ਹੱਦਬੰਦੀ ਸਬੰਧੀ 29 ਦਸੰਬਰ ਤੱਕ ਦਿੱਤੇ ਜਾ ਸਕਦੇ ਹਨ ਸੁਝਾਅ-ਬਠਿੰਡਾ
ਬਠਿੰਡਾ 24, ਦਸੰਬਰ-( ਰਾਵਤ ): ਸਥਾਨਕ ਸਰਕਾਰ ਵਿਭਾਗ, ਪੰਜਾਬ ਵੱਲੋਂ ਨਗਰ ਨਿਗਮ ਬਠਿੰਡਾ ਦੀ ਨਵੀਂ ਵਾਰਡਬੰਦੀ ਨੂੰ ਯੋਜਨਾਬੱਧ ਤਰੀਕੇ ਨਾਲ ਮੁੜ ਤੋਂ ਤਿਆਰ ਕਰਦੇ ਹੋਏ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸਦੀ ਇੱਕ-ਇੱਕ ਕਾਪੀ ਦਫ਼ਤਰ ਡਿਪਟੀ ਕਮਿਸ਼ਨਰ ਅਤੇ ਨਗਮ ਨਿਗਮ ਦੇ ਨੋਟਿਸ ਬੋਰਡ ਤੇ ਲਗਾਈ ਗਈ ਹੈ ਅਤੇ ਸਰਕਾਰ ਪਾਸੋਂ ਪ੍ਰਾਪਤ ਹੋਇਆ ਵਾਰਡਾਂ ਨੂੰ ਦਰਸਾਉਂਦਾ ਨਕਸ਼ਾ ਨਗਮ…