ਹਿੱਟ ਐਂਡ ਰਨ ਸਬੰਧੀ ਪੈਡਿੰਗ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਬਣਾਇਆ ਜਾਵੇ ਯਕੀਨੀ-ਡਿਪਟੀ ਕਮਿਸ਼ਨਰ,ਬਠਿੰਡਾ
ਬਠਿੰਡਾ 22, ਦਸੰਬਰ-( ਰਾਵਤ ) :ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਦੀ ਅਗਵਾਈ ਹੇਠ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਤਹਿਤ ਮਿਲਣ ਵਾਲੇ ਮੁਆਵਜ਼ੇ ਲਈ ਓਰੀਐਂਟੇਸ਼ਨ-ਕਮ-ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਓਰੀਐਂਟੇਸ਼ਨ-ਕਮ-ਟਰੇਨਿੰਗ ਪ੍ਰੋਗਰਾਮ ਆਯੋਜਿਤ ਇਸ ਪ੍ਰੋਗਰਾਮ ਵਿੱਚ ਜੁਆਇੰਟ ਡਾਇਰੈਕਟਰ (ਟਰੈਫਿਕ) ਲੀਡ ਏਜੰਸੀ ਆਨ ਰੋਡ ਸੇਫਟੀ, ਚੰਡੀਗੜ੍ਹ,…