ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਲੋਕਤੰਤਰੀ ਪ੍ਰਣਾਲੀਆਂ ਅਤੇ ਚੋਣ ਪ੍ਰਕਿਰਿਆਵਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ
ਬਠਿੰਡਾ, 12 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਵਿਦਿਆਰਥੀਆਂ ਨੂੰ ਭਾਰਤ ਦੀਆਂ ਲੋਕਤੰਤਰੀ ਪ੍ਰਣਾਲੀਆਂ ਅਤੇ ਚੋਣ ਪ੍ਰਕਿਰਿਆਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਥਾਨਕ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ “ਪਹਿਲੀ ਵਾਰ ਵੋਟਰ ਬਣਨ ਦੀ ਮਹੱਤਤਾ” ਵਿਸ਼ੇ ‘ਤੇ ਲੈਕਚਰ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਥਾਨਕ ਨਗਰ ਨਿਗਮ ਕਮਿਸ਼ਨਰ ਸ੍ਰੀ ਰਾਹੁਲ ਨੇ ਮੁੱਖ…