ਮੁਕਾਬਲੇ ਦੌਰਾਨ ਮਾਰੇ ਗਏ ਮੁਲਜ਼ਮ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ: ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ

ਮੁਕਾਬਲੇ ਦੌਰਾਨ ਮਾਰੇ ਗਏ ਮੁਲਜ਼ਮ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ: ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ, 14 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਮ੍ਰਿਤਕ ਅਪਰਾਧੀ ਦੇ ਅਗਲੇ-ਪਿਛਲੇ ਸਬੰਧੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ…

| |

ਲੁਧਿਆਣਾ ਜ਼ਿਲ੍ਹੇ ਦੇ ਆਯੁਰਵੈਦਿਕ ਡਾਕਟਰਾਂ ਦਾ ਸਨਮਾਨ ਸਮਾਰੋਹ ਭਲਕੇ 12 ਮਾਰਚ ਨੂੰ  ਰਾਜਸਥਾਨ ਡਿਸਪੈਂਸਰੀ RAPL ਗਰੁੱਪ ਮੁੰਬਈ ਜ਼ਿਲ੍ਹੇ ਦੇ ਆਯੁਰਵੈਦਿਕ ਡਾਕਟਰਾਂ ਦਾ ਸਨਮਾਨ ਕਰੇਗਾ

ਲੁਧਿਆਣਾ,11 ਮਾਰਚ ਰਾਜਸਥਾਨ ਡਿਸਪੈਂਸਰੀ (ਆਰ.ਏ.ਪੀ.ਐਲ. ਗਰੁੱਪ) ਮੁੰਬਈ ਲਾਤੂਰ ਜ਼ਿਲੇ ਦੇ ਉਨ੍ਹਾਂ ਆਯੁਰਵੈਦਿਕ ਡਾਕਟਰਾਂ ਨੂੰ ਸਨਮਾਨਿਤ ਕਰਨ ਜਾ ਰਹੀ ਹੈ, ਜਿਨ੍ਹਾਂ ਨੇ ਪੂਰੇ ਭਾਰਤ ਵਿੱਚ ਡਾਕਟਰਾਂ ਦੇ ਪੁਰਸਕਾਰ ਸਮਾਰੋਹ ਦੇ ਹਿੱਸੇ ਵਜੋਂ ਕੋਰੋਨਾ ਦੇ ਸਮੇਂ ਦੌਰਾਨ ਆਮ ਲੋਕਾਂ ਦੀ ਨਿਰਸਵਾਰਥ ਸੇਵਾ ਕੀਤੀ ਹੈ।ਲੁਧਿਆਣਾ ਜ਼ਿਲ੍ਹੇ ਦੇ ਪ੍ਰਸਿੱਧ ਆਯੁਰਵੇਦਾਚਾਰੀਆ ਡਾ: ਹਿਮਾਂਸ਼ੂ ਮਿਸ਼ਰਾ ਨੇ ਦੱਸਿਆ ਕਿ ਆਰਏਪੀਐਲ ਗਰੁੱਪ ਮੁੰਬਈ…

| |

ਬਠਿੰਡਾ ਦੇ ਤਰਸੇਮ ਸਿੰਘ ਬਰਾੜ ਨੂੰ ਪੰਜਾਬ ਦੇ ਗਵਰਨਰ ਵੱਲੋਂ International life Saver Award ਨਾਲ ਸਨਮਾਨਿਤ ਕੀਤਾ ਗਿਆ

ਅੱਜ ਚੰਡੀਗੜ੍ਹ ਵਿਖੇ ਗਵਰਨਰ ਪੰਜਾਬ ਵੱਲੋਂ ਪੰਜਾਬ ਦੀਆਂ ਕਈ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਨੂੰ ਉਨ੍ਹਾਂ ਦੇ ਸਮਾਜ ਪ੍ਰਤੀ ਸਮਰਪਣ ਅਤੇ ਸੇਵਾਵਾਂ ਨੂੰ ਵੇਖਦੇ ਹੋਏ ਸਨਮਾਨਿਤ ਕੀਤਾ ਗਿਆ ਹੈ। ਜਿਸ ਵਿਚ ਵਿਸ਼ੇਸ਼ ਤੌਰ ਤੇ ਤਰਸੇਮ ਸਿੰਘ ਬਰਾੜ ਜ਼ਿਲ੍ਹਾ ਮੈਨੇਜਰ ਬਠਿੰਡਾ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਸੀ। ਅਤੇ ਅੱਜ ਹੋਏ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ: ਤਰਸੇਮ…