ਡਾਕਟਰਾਂ ਨੇ ਕਿਸਾਨ ਦੇ ਕੱਟੇ ਹੋਏ ਹੱਥ ਨੂੰ ਸਫਲਤਾਪੂਰਵਕ ਰੀਇਮਪਲਾਂਟ ਕੀਤਾ-ਹੁਸ਼ਿਆਰਪੁਰ

ਡਾਕਟਰਾਂ ਨੇ ਕਿਸਾਨ ਦੇ ਕੱਟੇ ਹੋਏ ਹੱਥ ਨੂੰ ਸਫਲਤਾਪੂਰਵਕ ਰੀਇਮਪਲਾਂਟ ਕੀਤਾ-ਹੁਸ਼ਿਆਰਪੁਰ

ਹੁਸ਼ਿਆਰਪੁਰ 17 ਦਸੰਬਰ 2023 ( ਰਮੇਸ਼ ਸਿੰਘ ਰਾਵਤ ):- ਆਧੁਨਿਕ ਮਾਈਕ੍ਰੋਸਰਜੀਕਲ ਤਕਨੀਕਾਂ ਦੀ ਵਰਤੋਂ ਕਰਦੇ ਹੋਏ, ਡਾਕਟਰਾਂ ਨੇ ਕਿਸਾਨ ਦੇ ਕੱਟੇ ਹੋਏ ਖੱਬੇ ਹੱਥ ਨੂੰ ਸਫਲਤਾਪੂਰਵਕ ਰੀਇਮਪਲਾਂਟ ਕੀਤਾ।ਲੱਕੜ ਕੱਟਣ ਵਾਲੀ ਮਸ਼ੀਨ ‘ਤੇ ਕੰਮ ਕਰਦੇ ਸਮੇਂ ਕਿਸਾਨ ਦਾ ਖੱਬਾ ਹੱਥ ਅਚਾਨਕ ਕੱਟ ਗਿਆ ਸੀ । ਕੱਟੇ ਹੋਏ ਹੱਥ ਦੇ ਨਾਲ, ਉਸਨੂੰ ਸਮੇਂ ਸਿਰ ਆਈਵੀਵਾਈ ਹਸਪਤਾਲ, ਹੁਸ਼ਿਆਰਪੁਰ ਲਿਜਾਇਆ…

ਅਕੈਡਮਿਕ ਹਾਈਟਸ ਪਬਲਿਕ ਸਕੂਲ ਚੱਗਰਾਂ ਵਿਖੇ ਕਰਵਾਇਆ ਸਾਲਾਨਾ ਸਮਾਰੋਹ-ਹੁਸ਼ਿਆਰਪੁਰ

ਅਕੈਡਮਿਕ ਹਾਈਟਸ ਪਬਲਿਕ ਸਕੂਲ ਚੱਗਰਾਂ ਵਿਖੇ ਕਰਵਾਇਆ ਸਾਲਾਨਾ ਸਮਾਰੋਹ-ਹੁਸ਼ਿਆਰਪੁਰ

ਹੁਸ਼ਿਆਰਪੁਰ 18 ਦਸੰਬਰ 2023 (ਦੀਪਕ ): ਅਕੈਡਮਿਕ ਹਾਈਟਸ ਪਬਲਿਕ ਸਕੂਲ ਚੱਗਰਾਂ ਵਿਖੇ ਕਰਵਾਇਆ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਾਈਸ ਪ੍ਰਧਾਨ ਬਚਪਨ ਤੇ ਅਕੈਡਮਿਕ ਹਾਈਟਸ ਸਕੂਲ ਨਵੀਂ ਦਿੱਤੀ ਕ੍ਰਿਸ਼ਨ ਸ਼ਰਮਾ ਨੇ ਸ਼ਿਰਕਤ ਕੀਤੀ। ਸਮਾਗਮ ਦਾ ਆਗਾਜ਼ ਮੁੱਖ ਮਹਿਮਨ ਨੇ ਸ਼ਮਾ ਰੌਸ਼ਨ ਕਰਕੇ ਕੀਤਾ। ਇਸ ਉਪਰੰਤ ਬੱਚਿਆਂ ਨੇ ਡਾਂਸ, ਕੋਰੀਓਗ੍ਰਾਫੀ, ਨੁੱਕੜ ਨਾਟਕ, ਗਿੱਧੇ…

|

ਕੈਬਨਿਟ ਮੰਤਰੀ ਨੇ ਵਾਰਡ ਨੰਬਰ 31 ਦੇ ਸੰਤ ਨਗਰ ਪਾਰਕ ’ਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਲਗਾਏ ਪੌਦੇ

ਹੁਸ਼ਿਆਰਪੁਰ, 7 ਅਗਸਤ (RAMESH SINGH RAWAT):ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਿਰਫ ਸਾਡਾ ਫਰਜ਼ ਨਹੀਂ ਬਲਕਿ ਸਾਡੀ ਨੈਤਿਕ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਇਸ ਮੌਸਮ ’ਚ ਸਾਰੇ ਮਿਲ ਕੇ ਸ਼ਹਿਰਾਂ ਤੇ ਪਿੰਡਾਂ ਵਿਚ ਪੌਦੇ ਲਗਾ ਕੇ ਉਤਸਵ ਮਨਾਈਏ। ਉਹ ਅੱਜ ਵਾਰਡ ਨੰਬਰ 31 ਦੇ ਸੰਤ…

ਅਮਰਨਾਥ ਯਾਤਰੀਆਂ ਲਈ ਕੀਤੇ ਜਾਣ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 1 ਜੁਲਾਈ:17 ਅਗਸਤ ਤੱਕ ਚੱਲਣ ਵਾਲੀ ਅਮਰਨਾਥ ਯਾਤਰਾ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਸਿਵਲ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਯਾਤਰੀਆਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।…

ਵਿਜੀਲੈਂਸ ਬਿਊਰੋ ਨੇ ਪੰਚਾਇਤ ਸਕੱਤਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਹੁਸ਼ਿਆਰਪੁਰ  , 1 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਮਾਜ ਵਿਚ  ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਦੇ ਉਦੇਸ਼ ਨਾਲ ਅੱਜ ਜ਼ਿਲਾ ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ…