ਲੁਧਿਆਣਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਵਸਨੀਕਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ! ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ
–ਜ਼ਿਲ੍ਹੇ ਦੇ ਕਿਸੇ ਵੀ ਹਲਕੇ ‘ਚ ਚੋਣ ਪ੍ਰਚਾਰ ਕਰਨ ਤੇ ਬਾਹਰੀ ਵਿਅਕਤੀਆਂ ਦੀ ਮੌਜੂਦਗੀ ‘ਤੇ ਮੁਕੰਮਲ ਪਾਬੰਦੀ – ਸੁਤੰਤਰ ਤੇ ਨਿਰਪੱਖ ਚੋਣਾਂ ਲਈ ਜ਼ਿਲ੍ਹੇ ‘ਚ ਅਰਧ ਸੈਨਿਕ ਬਲਾਂ ਦੀਆਂ 80 ਕੰਪਨੀਆਂ ਤਾਇਨਾਤ – ਜ਼ਿਲ੍ਹੇ ‘ਚ 20 ਫਰਵਰੀ (ਪੋਲਿੰਗ ਖਤਮ ਹੋਣ ਤੱਕ) ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਤੱਕ ਡਰਾਈ ਡੇਅ – ਜ਼ਿਲ੍ਹਾ ਮੈਜਿਸਟ੍ਰੇਟ ਨੇ…