ਸ਼੍ਰੋਮਣੀ ਅਕਾਲੀ ਦਲ-ਬਸਪਾ ਪੰਜਾਬ ਵਿੱਚ ਭਾਰੀ ਬਹੁਮਤ ਹਾਸਲ ਕਰੇਗੀ; ਦੂਜਿਆਂ ਨੂੰ ਲੋਕ ਉਨ੍ਹਾਂ ਦੀ ਜਗ੍ਹਾ ਦੱਸ ਦੇਣਗੇ: ਮਹੇਸ਼ਇੰਦਰ ਸਿੰਘ ਗਰੇਵਾਲ
ਲੁਧਿਆਣਾ: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਜਿੱਤ ਯਕੀਨੀ ਲੱਗ ਰਹੀ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਬੀ.ਆਰ.ਐਸ.ਨਗਰ, ਬਾੜੇਵਾਲ ਰੋਡ, ਪੰਜਾਬ ਮਾਤਾ ਨਗਰ ਅਤੇ ਹੋਰ ਖੇਤਰਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਗਰੇਵਾਲ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ…