ਡੇਅਰੀ ਵਿਕਾਸ ਵਿਭਾਗ ਵਲੋਂ ਬਲਾਕ ਪੱਧਰੀ ਸੈਮੀਨਾਰ ਆਯੋਜਿਤ-ਲੁਧਿਆਣਾ
ਲੁਧਿਆਣਾ, 07 ਜਨਵਰੀ 2024 ( ਰਾਵਤ ) – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਲੁਧਿਆਣਾ-2 ਵਿਖੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਵੱਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ।ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਦੁਪਿੰਦਰ ਸਿੰਘ ਦੀ…