ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਨੂੰ ਕੰਬਲ ਤੇ ਸਵੈਟਰ ਸੌਂਪੇ-ਲੁਧਿਆਣਾ
ਲੁਧਿਆਣਾ, 02 ਜਨਵਰੀ 2024 ( ਰਾਵਤ ) ਮੌਜੂਦਾ ਸਮੇਂ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਕੈਦੀਆਂ ਨੂੰ ਕੰਬਲ ਅਤੇ ਸਵੈਟਰ ਮੁਹੱਈਆ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕ੍ਰਿਸ਼ਨ ਪਾਲ ਰਾਜਪੂਤ ਆਈ.ਏ.ਐਸ. (ਯੂ.ਟੀ.) ਵਲੋਂ ਦੱਸਿਆ ਗਿਆ ਕਿ ਲੁਧਿਆਣਾ ਵਿੱਚ ਵੱਧ ਰਹੀ ਠੰਡ ਸਦਕਾ ਮਹਿਲਾ ਕੇਂਦਰੀ…