ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ‘ਚ ਹੋਵੇਗਾ – ਸਿਵਲ ਸਰਜਨ ਡਾ. ਔਲਖ- ਲੁਧਿਆਣਾ
ਲੁਧਿਆਣਾ, 18 ਦਸੰਬਰ 2023 ( ਰਮੇਸ਼ ਸਿੰਘ ਰਾਵਤ ): – ਪੰਜਾਬੀ ਭਾਸ਼ਾ ਨੂੰ ਪ੍ਰਫੁਲਿੱਤ ਕਰਨ ਦੇ ਲਈ ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਹੋਵੇਗਾ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵਲੋਂ ਕੀਤਾ ਗਿਆ। ਪੰਜਾਬ ਸਰਕਾਰ ਦੇ ਸਰਕਾਰੀ ਦਫਤਰਾਂ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਸਬੰਧੀ ਜਾਰੀ ਹੁਕਮਾਂ ਤਹਿਤ, ਡਾ….