ਬਿਨੈਕਾਰਾਂ ਵੱਲੋਂ ਸਰਕਾਰੀ ਸੇਵਾ ਪ੍ਰਾਪਤ ਕਰਨ ਮੌਕੇ ਪਛਾਣ, ਜਨਮ ਤੇ ਪਤੇ ਦੇ ਸਬੂਤ ਵਜੋਂ ਨੋਟੀਫਾਈ ਸਬੂਤ ਹੀ ਮੰਗੇ ਜਾਣ – ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ
– ਕਿਹਾ! ਪ੍ਰਸ਼ਾਸ਼ਨ ਸ਼ਹਿਰ ਵਾਸੀਆਂ ਨੂੰ ਬੇਹਤਰ ਪ੍ਰਸ਼ਾਸ਼ਕੀ ਸਹੂਲਤਾਂ ਦੇਣ ਲਈ ਵਚਨਬੱਧ ਲੁਧਿਆਣਾ, 20 ਅਪ੍ਰੈਲ (ਰਾਵਤ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਸਨੀਕਾਂ ਲਈ ਕਿਸੇ ਵੀ ਸਰਕਾਰੀ ਸੇਵਾ ਨੂੰ ਪ੍ਰਾਪਤ ਕਰਨ ਸਮੇਂ ਪਛਾਣ ਦੇ ਸਬੂਤ, ਜਨਮ ਦੇ ਸਬੂਤ ਅਤੇ ਰਿਹਾਇਸ਼ ਦੇ…