|

ਭਵਿੱਖ ਦੇ ਕਾਰੋਬਾਰੀ: ਸਟਾਰਟ-ਅੱਪ ਚੈਲੈਂਜ’ ਪ੍ਰਾਜੈਕਟ ਲਾਂਚ ਕਰਕੇ ਪਟਿਆਲਾ ਬਣਿਆ ਨਿਵੇਕਲਾ ਜ਼ਿਲ੍ਹਾ

20 ਮਈ, ਸ਼ਾਹਿਦ ਪਰਵੇਜ਼ ਖਾਨ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਅਜਿਹੇ ਨਿਵੇਕਲੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਵਿਦਿਆਰਥੀਆਂ, ਨੌਜਵਾਨਾਂ, ਸਵੈ-ਸਹਾਇਤਾ ਗਰੁੱਪਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਜਾਂ ਆਮ ਲੋਕਾਂ ‘ਚੋਂ ਕਿਸੇ ਦੇ ਵੀ ਆਪਣੇ ਸੁਪਨਮਈ ਪ੍ਰਾਜੈਕਟ ਦੇ ਨਵੇਂ ਸੰਕਲਪਾਂ ਜਾਂ ਯੋਜਨਾਵਾਂ ਨੂੰ ਅੱਗੇ ਲਿਆ ਕੇ ਅਸਲ ‘ਚ ਰੂਪਮਾਨ ਕਰਨ ਲਈ ਹਰ ਤਰ੍ਹਾਂ ਦੀ ਸਹਾਇਤਾ…

|

ਮੁੱਖ ਮੰਤਰੀ ਵੱਲੋਂ ਅਰੰਭੇ ਪ੍ਰੋਗਰਾਮ ‘ਤੁਹਾਡੀ ਸਰਕਾਰ, ਤੁਹਾਡੇ ਦੁਆਰ’ ਨੂੰ ਪਟਿਆਲਾ ਜ਼ਿਲ੍ਹੇ ‘ਚ ਲਾਗੂ ਕਰਨ ਲਈ ਰਣਨੀਤੀ ਤਿਆਰ

21 ਮਈ, ਸ਼ਾਹਿਦ ਪਰਵੇਜ਼ ਖਾਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਰੰਭੇ ਨਿਵੇਕਲੇ ਪ੍ਰੋਗਰਾਮ ‘ਤੁਹਾਡੀ ਸਰਕਾਰ ਤੁਹਾਡੇ ਦੁਆਰ’ ਨੂੰ ਪਟਿਆਲਾ ਜ਼ਿਲ੍ਹੇ ‘ਚ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਣਨੀਤੀ ਤਿਆਰ ਕਰ ਲਈ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ‘ਚ 9 ਥਾਵਾਂ ‘ਤੇ ‘ਮੁੱਖ ਮੰਤਰੀ ਡੈਸਕ’ ਸਥਾਪਤ ਕਰਨ ਲਈ ਇੱਕ ਉੱਚ…

|

ਨਵਜੋਤ ਸਿੱਧੂ ਅਤੇ ਨਸ਼ਿਆਂ ਦੇ ਸ਼ੱਕੀ ਨੂੰ ਇੱਕੋ ਬੈਰਕ ’ਚ ਰੱਖਣ ਦੇ ਦਾਅਵਿਆਂ ਨੂੰ ਕੀਤਾ ਸਿਰੇ ਤੋਂ ਖਾਰਿਜ

22 ਮਈ, ਸ਼ਾਹਿਦ ਪਰਵੇਜ਼ ਖਾਨ -ਪੰਜਾਬ ਦੇ ਜੇਲ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ ‘ਚ ਜੇਲ ਵਿਭਾਗ ‘ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰਾਂ ਦੀ ਕੋਈ ਕੁਤਾਹੀ ਨਹੀਂ ਕੀਤੀ ਗਈ ਅਤੇ ਵਿਭਾਗ ਵੱਲੋਂ…