ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਵਿਕਾਸ ਇੱਕ ਨਿਰੰਤਰ ਪ੍ਰਕਿਰਿਆ ਹੈ ਅਤੇ ਉਹ ਆਪਣੀ ਟੀਮ ਨਾਲ ਅਗਲੇ 5 ਸਾਲਾਂ ਤੱਕ ਵਿਕਾਸ ਕਰਦੇ ਰਹਿਣਗੇ। -ਲੁਧਿਆਣਾ
ਲੁਧਿਆਣਾ- ਭਾਰਤ ਭੂਸ਼ਣ ਆਸ਼ੂ ਅੱਜ ਇੱਥੇ ਟੈਗੋਰ ਨਗਰ, ਹਾਊਸਿੰਗ ਬੋਰਡ ਕਲੋਨੀ, ਸੁਨੇਤ ਅਤੇ ਹੋਰ ਇਲਾਕਿਆਂ ਵਿੱਚ ਕੀਤੀਆਂ ਪਬਲਿਕ ਮੀਟਿੰਗਾਂ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।ਪਬਲਿਕ ਮੀਟਿੰਗਾਂ ਦੌਰਾਨ ਆਸ਼ੂ ਨੇ ਕਿਹਾ ਕਿ ਦੂਜੀ ਵਾਰ ਵਿਧਾਇਕ ਬਣਨ ਅਤੇ ਕੈਬਨਿਟ ਮੰਤਰੀ ਵੀ ਬਣਨ ਤੋਂ ਬਾਅਦ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਲੋਕਾਂ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ…