ਮੇਅਰ ਪਦਮਜੀਤ ਸਿੰਘ ਮਹਿਤਾ ਨੇ 26 ਕਰੋੜ ਰੁਪਏ ਦੇ ਪਾਣੀ ਸਪਲਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਬਠਿੰਡਾ 11, ਦਸੰਬਰ-( ਰਾਵਤ ): ਸਾਲਾਂ ਤੋਂ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਹੇ ਬਠਿੰਡਾ ਸ਼ਹਿਰ ਦੇ ਪਰਿਵਾਰਾਂ ਨੂੰ ਉਦੋਂ ਵੱਡੀ ਰਾਹਤ ਮਿਲੀ, ਜਦੋਂ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਅਮਰਪੁਰਾ ਬਸਤੀ ਵਿੱਚ ਲਗਭਗ 26 ਕਰੋੜ ਰੁਪਏ ਦੀ ਪਾਣੀ ਸਪਲਾਈ ਪ੍ਰਣਾਲੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਮ ਸੀ ਮੱਖਣ ਠੇਕੇਦਾਰ,…