ਸਲੱਮ ਏਰੀਏ ਤੇ ਲੇਬਰ ਕਲੋਨੀ ਦੇ ਬੱਚਿਆਂ ਨੂੰ ਸਿੱਖਿਆ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ -ਡਿਪਟੀ ਕਮਿਸ਼ਨਰ-ਬਠਿੰਡਾ
ਬਠਿੰਡਾ, 18 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਬਠਿੰਡਾ, 18 ਦਸੰਬਰ : ਸਲੱਮ ਏਰੀਏ ਤੇ ਲੇਬਰ ਕਲੋਨੀ ਦੇ ਬੱਚਿਆਂ ਨੂੰ ਸਿੱਖਿਆਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅੱਜ ਇੱਥੇ ਸਥਾਨਕ…