ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਦੇ ਮੱਦੇਨਜ਼ਰ ਸਪੈਸ਼ਲ ਕੈਂਪ 15 ਜਨਵਰੀ ਨੂੰ

ਬਠਿਡਾ, 10 ਜਨਵਰੀ 2024 ( ਰਾਵਤ ) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਰਿਵਾਈਜਿੰਗ ਅਥਾਰਟੀ ਅਫ਼ਸਰ 33 ਬਠਿੰਡਾ ਬੋਰਡ ਚੋਣ ਹਲਕਾ, ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ-ਕਮ-ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਦੇ ਮੱਦੇਨਜ਼ਰ 15 ਜਨਵਰੀ 2024 ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ 92 ਬਠਿੰਡਾ ਸ਼ਹਿਰੀ ਵਿਧਾਨ ਸਭਾ ਚੋਣ ਹਲਕੇ…

ਪਤੰਗਬਾਜੀ ਮੁਕਾਬਲੇ 21 ਜਨਵਰੀ ਨੂੰ : ਡਿਪਟੀ ਕਮਿਸ਼ਨਰ,ਬਠਿਡਾ

ਪਤੰਗਬਾਜੀ ਮੁਕਾਬਲੇ 21 ਜਨਵਰੀ ਨੂੰ : ਡਿਪਟੀ ਕਮਿਸ਼ਨਰ,ਬਠਿਡਾ

ਬਠਿਡਾ, 10 ਜਨਵਰੀ 2024 ( ਰਾਵਤ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸੰਬੰਧੀ ਵਿੱਢੀ ਗਈ ਮੁਹਿੰਮ ਦੇ ਮੱਦੇਨਜ਼ਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ 21 ਜਨਵਰੀ 2024 ਨੂੰ ਪਤੰਗਬਾਜ਼ੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ…

ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

ਬਠਿਡਾ, 10 ਜਨਵਰੀ 2024 ( ਰਾਵਤ )ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ…

ਲੋਕ ਭਲਾਈ ਸਕੀਮਾਂ ਨੂੰ ਬਜ਼ੁਰਗ ਤੇ ਦਿਵਿਆਂਗ ਵਿਅਕਤੀਆਂ ਤੱਕ ਪਹੁੰਚਾਉਣਾ ਬਣਾਇਆ ਜਾਵੇ ਯਕੀਨੀ : ਵਧੀਕ ਡਿਪਟੀ ਕਮਿਸ਼ਨਰ

ਲੋਕ ਭਲਾਈ ਸਕੀਮਾਂ ਨੂੰ ਬਜ਼ੁਰਗ ਤੇ ਦਿਵਿਆਂਗ ਵਿਅਕਤੀਆਂ ਤੱਕ ਪਹੁੰਚਾਉਣਾ ਬਣਾਇਆ ਜਾਵੇ ਯਕੀਨੀ : ਵਧੀਕ ਡਿਪਟੀ ਕਮਿਸ਼ਨਰ

ਬਠਿਡਾ, 10 ਜਨਵਰੀ 2024 ( ਰਾਵਤ ) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਆਰਪੀਡਬਲਿਯੂਡੀ ਐਕਟ, ਦਿਵਿਆਂਗ ਅਤੇ ਸਿਨੀਅਰ ਸਿਟੀਜਨਜ਼ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਂਇੰਦਿਆਂ ਨਾਲ ਸਮੀਖਿਆ ਬੈਠਕ ਕੀਤੀ। ਇਸ ਮੌਕੇ…

ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਸਾਹਿਤਕ ਮਿਲਣੀ-ਬਠਿਡਾ

ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਸਾਹਿਤਕ ਮਿਲਣੀ-ਬਠਿਡਾ

ਬਠਿਡਾ, 09 ਜਨਵਰੀ 2024 ( ਰਾਵਤ ) ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਬਠਿੰਡਾ ਵੱਲੋਂ ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਾਹਿਤਕ ਮਿਲਣੀ ਸਥਾਨਕ ਮਹਾਤਮਾ ਗਾਂਧੀ ਲੋਕ ਰਾਜ ਪ੍ਰਸ਼ਾਸਨ ਸੰਸਥਾਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਵਿਖੇ ਕਰਵਾਈ ਗਈ, ਜਿਸ ਵਿੱਚ ਬਠਿੰਡਾ ਜ਼ਿਲ੍ਹੇ ਦੇ ਉੱਘੇ ਸਾਹਿਤਕਾਰਾਂ ਨੇ ਸ਼ਮੂਲੀਅਤ ਕੀਤੀ। ਮਿਲਣੀ ਰਾਹੀਂ ਸਾਹਿਤਕਾਰਾਂ ਨੇ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਸਬੰਧੀ ਆਪਣੇ ਵਿਚਾਰ ਸਾਂਝੇ…

ਸਿਹਤ ਅਤੇ ਸਿੱਖਿਆ ਦੇ ਖੇਤਰ ਚ ਲਿਆਂਦੀਆਂ ਜਾ ਰਹੀਆਂ ਹਨ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ – ਜਗਰੂਪ ਸਿੰਘ ਗਿੱਲ

ਸਿਹਤ ਅਤੇ ਸਿੱਖਿਆ ਦੇ ਖੇਤਰ ਚ ਲਿਆਂਦੀਆਂ ਜਾ ਰਹੀਆਂ ਹਨ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ – ਜਗਰੂਪ ਸਿੰਘ ਗਿੱਲ

ਬਠਿਡਾ, 09 ਜਨਵਰੀ 2024 ( ਰਾਵਤ )ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਪਰਸ ਰਾਮ ਨਗਰ (ਅਰਜਨ ਨਗਰ) ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ…

ਰਾਮਪੁਰਾ ਫੂਲ ਹਲਕੇ ਦੇ ਵਿਕਾਸ ਕਾਰਜਾਂ ਤੇ ਖਰਚੇ ਜਾਣਗੇ 75 ਕਰੋੜ – ਬਲਕਾਰ ਸਿੱਧੂ

ਰਾਮਪੁਰਾ ਫੂਲ ਹਲਕੇ ਦੇ ਵਿਕਾਸ ਕਾਰਜਾਂ ਤੇ ਖਰਚੇ ਜਾਣਗੇ 75 ਕਰੋੜ – ਬਲਕਾਰ ਸਿੱਧੂ

ਬਠਿਡਾ, 09 ਜਨਵਰੀ 2024 ( ਰਾਵਤ )  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ, ਜਿਸ ਤਹਿਤ ਸੂਬਾ ਤਰੱਕੀ ਵੱਲ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਰਾਮਪੁਰਾ ਫੂਲ ਨੇ ਨਗਰ…

ਜੇਠੂਕੇ ਵਿਖੇ ਨਸ਼ਾ ਤਸਕਰ ਦੀ ਲੱਖਾਂ ਰੁਪਏ ਦੀ ਜਾਇਦਾਦ ਪੁਲਿਸ ਵਲੋਂ ਜ਼ਬਤ * ਪੁਲਿਸ ਦੀ ਸਖ਼ਤੀ ਜਾਰੀ ਰਹੇਗੀ: ਡੀਐੱਸਪੀ ਮੋਹਿਤ ਅੱਗਰਵਾਲ

ਰਾਮਪੁਰਾ ਫੂਲ ,9 ਜਨਵਰੀ (ਹੈਪੀ ਹਰਪ੍ਰੀਤ) ਇੱਥੋਂ ਦੀ ਪੁਲਿਸ ਨੇ  ਪਿੰਡ ਜੇਠੂਕਿਆਂ ਦੇ ਇੱਕ ਨਸ਼ਾ ਤਸਕਰ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕਰਕੇ ਉਸਦੇ ਘਰ  ਅੱਗੇ ਇਸ ਬਾਬਤ ਨੋਟਿਸ ਚਿਪਕਾ ਦਿੱਤਾ ਹੈ।ਉਪ ਕਪਤਾਨ ਪੁਲਿਸ ਮੋਹਿਤ ਅੱਗਰਵਾਲ ਦੀ ਅਗਵਾਈ ਹੇਠ ਪੁਲਿਸ ਨੇ ਇਸ ਕਾਰਵਾਈ ਨੂੰ ਅੰਜਾਮ ਅੱਜ ਸਵੇਰੇ ਦਿੱਤਾ। ਉਪਰੰਤ ਸ਼੍ਰੀ ਅੱਗਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ…

|

ਨਗਰ ਪੰਚਾਇਤ ਕੋਠਾ ਗੁਰੂ ਤੇ ਆਪ ਦਾ ਕਬਜ਼ਾ ਨਵੇਂ ਪ੍ਰਧਾਨ ਦੀ ਹੋਈ ਚੋਣ –ਰਾਮਪੁਰਾ ਫੂਲ ਹਲਕੇ ਦੇ ਵਿਕਾਸ ਕਾਰਜਾਂ ਤੇ ਖਰਚੇ ਜਾਣਗੇ 75 ਕਰੋੜ : ਬਲਕਾਰ ਸਿੱਧੂ

ਬਠਿੰਡਾ), 9 ਜਨਵਰੀ : ਜਗਰਾਜ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ, ਜਿਸ ਤਹਿਤ ਸੂਬਾ ਤਰੱਕੀ ਵੱਲ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਕਾਰ ਸਿੰਘ ਸਿੱਧੂ,ਵਿਧਾਇਕ ਰਾਮਪੁਰਾ ਫੂਲ ਨੇ ਨਗਰ ਪੰਚਾਇਤ ਕੋਠਾ ਗੁਰੂ…

ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਚ 1583 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ,ਬਠਿੰਡਾ

ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਚ 1583 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ,ਬਠਿੰਡਾ

ਬਠਿੰਡਾ, 08 ਜਨਵਰੀ 2024 ( ਰਾਵਤ )- ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਇੱਕ ਰੋਜਾ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ 1583 ਇੰਤਕਾਲਾਂ…