ਆਰਥਿਕ ਤੌਰ ਤੇ ਕਮਜ਼ੋਰ ਗਰਭਵਤੀ ਔਰਤਾਂ ਨੂੰ ਫਰੂਟ ਕਿਟਾਂ ਵੰਡ ਮਨਾਇਆ ‘ਮਾਂ ਦਿਵਸ’
ਬਠਿੰਡਾ, 9 ਮਈ, (ਸੰਨੀ) ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਮਾਂ ਦਿਵਸ ਬੜੇ ਹੀ ਵਿਲੱਖਣ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਯੂਥ ਵੀਰਾਂਗਨਾਂਏਂ ਸੁਖਵੀਰ ਕੌਰ ਦੀ ਅਗਵਾਈ ਵਿਚ ਯੂਥ ਵਲੰਟੀਅਰਾਂ ਨੇ ਪਰਸ ਰਾਮ ਨਗਰ ਵਿਚ ਆਰਥਿਕ ਪੱਖੋਂ ਕਮਜੋਰ ਗਰਭਵਤੀ ਔਰਤਾਂ ਨੂੰ ਫਰੂਟ ਕਿੱਟਾਂ ਵੰਡ ਕੇ ਮਾਂ ਦਿਵਸ ਮਨਾਇਆ। ਇਸ…