ਇੱਕ ਰੋਜ਼ਾ ਫ਼ਿਜੀਕਲ ਸਿਖਲਾਈ ਕੈਂਪ ਆਯੋਜਿਤ- ਬਠਿੰਡਾ
ਬਠਿੰਡਾ, 29 ਮਾਰਚ ( ਰਾਵਤ ) : ਡਾਇਰੈਕਟਰ ਮੱਛੀ ਪਾਲਣ ਵਿਭਾਗ, ਪੰਜਾਬ ਸ਼੍ਰੀ ਰਾਜਿੰਦਰ ਕੁਮਾਰ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਮੱਛੀ ਪੂੰਗ ਫਾਰਮ, ਰਾਏਕੇ-ਕਲਾਂ, ਬਠਿੰਡਾ ਵਿਖੇ ਪ੍ਰਧਾਨ ਮੰਤਰੀ ਮਤੱਸਯਾ ਸੰਪਦਾ ਯੋਜਨਾ (PMMSY) ਸਕੀਮ ਅਧੀਨ ਇੱਕ ਰੋਜ਼ਾ ਫ਼ਿਜੀਕਲ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਬਠਿੰਡਾ ਜ਼ਿਲ੍ਹੇ ਦੇ ਪੰਜਾਹ ਮੱਛੀ ਝੀਂਗਾ ਕਿਸਾਨਾਂ ਨੇ ਭਾਗ ਲਿਆ।ਇਸ ਮੌਕੇ…