|

ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਫਤਹਿ ਬੁਲਾ ਕੇ ਇਕ ਦਰਜਨਾ ਪਰਿਵਾਰ ਭਾਜਪਾ ਚ ਸ਼ਾਮਿਲ

ਸੀਂਗੋ ਮੰਡੀ /ਤਲਵੰਡੀ ਸਾਬੋ 11 ਫਰਵਰੀ (ਰੇਸ਼ਮ ਸਿੰਘ ਦਾਦੂ) ਅੱਜ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਉਮੀਦਵਾਰ ਸਰਦਾਰ ਰਵੀਪਰੀਤ ਸਿੰਘ ਉਸ ਵਕਤ ਭਾਰੀ ਸਫਲਤਾ ਮਿਲੀ ਜਦੋਂ ਲੱਗਭਗ ਇੱਕ ਦਰਜਨ ਪਰਿਵਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਕੇ ਭਾਜਪਾ ਵਿੱਚ ਸ਼ਾਮਲ ਹੋ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਦੇ ਉਮੀਦਵਾਰ ਰਵੀਪ੍ਰੀਤ ਸਿੱਧੂ ਦੀ ਲਗਾਤਾਰ ਸਥਿਤੀ ਦਿਨੋਂ ਦਿਨ…

| |

ਆਮ ਆਦਮੀ ਪਾਰਟੀ ਨੂੰ ਤਲਵੰਡੀ ਸਾਬੋ ਵਿੱਚ ਮਿਲ ਰਿਹਾ ਭਾਰੀ ਸਮਰਥਨ-ਸੁਖਰਾਜ ਸਿੰਘ ਬੱਲ

ਤਲਵੰਡੀ ਸਾਬੋ 11 ਫ਼ਰਵਰੀ (ਰੇਸ਼ਮ ਸਿੰਘ ਦਾਦੂ) ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਸਿਆਸੀ ਪਾਰਟੀ ਵੱਲੋਂ ਚੋਣ ਜਿੱਤਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਵੀ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾਇਆ ਹੋਇਆ ਹੈ।ਹਲਕਾ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਉਹਨਾਂ…

|

ਇੰਜ. ਅਮਿਤ ਰਤਨ ਡੋਰ-ਟੂ-ਡੋਰ ਪ੍ਰਚਾਰ ਲਈ ਹੋਏ ਕਾਹਲ਼ੇ ਕਦਮੀਂ

ਬਠਿੰਡਾ,9ਫਰਵਰੀ(ਚਾਨੀ)ਆਮ ਆਦਮੀ ਪਾਰਟੀ ਦੇ ਬਠਿੰਡਾ(ਦਿਹਾਤੀ) ਤੋਂ ਉਮੀਦਵਾਰ ਇੰਜ. ਅਮਿਤ ਰਤਨ ਕੋਟਫੱਤਾ ਵੱਲੋਂ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ।ਇਸ ਤਹਿਤ ਹੀ ਉਹ ਅੱਜ ਪਿੰਡ ਸੰਗਤ ਕਲਾਂ ਵਿਖੇ ਡੋਰ-ਟੂ-ਡੋਰ ਪ੍ਰਚਾਰ ਕਰਦਿਆਂ ਲੋਕਾਂ ਦੇ ਰੂਬਰੂ ਹੋਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਸੰਗਤ ਨੇ ਦੱਸਿਆ ਕਿ ਲੋਕਾਂ ਵੱਲੋਂ ਆਪ ਉਮੀਦਵਾਰ ਇੰਜ. ਅਮਿਤ ਰਤਨ ਨੂੰ ਭਰਪੂਰ ਹੁੰਗਾਰਾ…

|

ਵੈਟਰਨਰੀ ਪੋਲੀਟੈਕਨਿਕ ਕਾਲਜ, ਕਾਲਝਰਾਣੀ ਵਿਖੇ ਮੁੜ ਪਰਤੀਆਂ ਰੌਣਕਾਂ

  ਕੋਰੋਨਾ ਮਹਾਂਮਾਰੀ ਤੋਂ ਰਾਹਤ ਦੇ ਸੰਕੇਤ ਮਿਲਣ ਦੇ ਬਾਵਜੂਦ ਵੀ ਸਾਵਧਾਨੀਆਂ ਵਰਤਣ ਦੀ ਜਰੂਰਤ: ਪ੍ਰਿੰਸੀਪਲ ਡਾ ਬਿਮਲ ਸ਼ਰਮਾ ਬਠਿੰਡਾ,9ਫਰਵਰੀ(ਚਾਨੀ) ਅੱਜ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾ ਬਿਮਲ ਸ਼ਰਮਾ, ਪ੍ਰਿੰਸੀਪਲ ਕਮ ਜੁਆਇੰਟ ਡਾਇਰੈਕਟਰ, ਵੈਟਰਨਰੀ ਪੋਲੀਟੈਕਨਿਕ ਕਾਲਜ ਅਤੇ ਖੇਤਰੀ ਖੋਜ ਸਿਖਲਾਈ ਕੇਂਦਰ, ਕਾਲਝਰਾਣੀ ਨੇ ਕਿਹਾ ਕਿ ਬੇਸ਼ੱਕ ਬੀਤੇ ਕੁਝ ਦਿਨਾਂ ਤੋਂ ਕਰੋਨਾ ਇਨਫੈਕਸ਼ਨ ਘਟਣ ਦੇ ਸੰਕੇਤ…

|

ਖੁਸ਼ਬਾਜ ਸਿੰਘ ਜਟਾਣਾ ਨੂੰ ਮਿਲ ਰਿਹਾ ਹੈ ਪਿੰਡਾਂ ਵਿਚੋਂ ਭਾਰੀ ਸਮਰਥਨ

ਤਲਵੰਡੀ ਸਾਬੋ 9 ਫਰਵਰੀ (ਰੇਸ਼ਮ ਸਿੰਘ ਦਾਦੂ)ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖੁਸ਼ਬਾਜ ਜਟਾਣਾ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਮਲਕਾਣਾ, ਨਥੇਹਾ ਅਤੇ ਫੱਤਾ ਬਾਲੂ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।ਸ਼ਾਮਲ ਹੋਣ ਵਾਲਿਆਂ ਨੂੰ ਖੁਸ਼ਬਾਜ ਸਿੰਘ ਜਟਾਣਾ ਵੱਲੋ ਸਿਰੋਪਾਉ ਪਾ…

|

“ਸੰਮਾਂ ਵਾਲੀ ਡਾਂਗ” ਸੰਗ ਪਿੰਡ ਘੁੱਦਾ ਪਹੁੰਚਿਆ ਰੰਗਮੰਚ ਕਾਰਵਾਂ

ਬਠਿੰਡਾ,10ਫਰਵਰੀ(ਚਾਨੀ)ਉੱਘੇ ਨਾਟਕਕਾਰ,ਅਦਾਕਾਰ ਅਤੇ ਰੰਗਕਰਮੀ ਡਾ. ਸਾਹਬ ਸਿੰਘ ਵੱਲੋਂ ਤੋਰੇ ਗਏ ਰੰਗਮੰਚ ਕਾਰਵੇਂ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਨੌਜਵਾਨ ਭਾਰਤ ਸਭਾ ਦੇ ਸਾਂਝੇ ਉਪਰਾਲੇ ਨਾਲ ਪਿੰਡ ਘੁੱਦਾ ਵਿਖੇ ਡਾ.ਸਾਹਬ ਸਿੰਘ ਦੁਆਰਾ ਨਿਰਦੇਸ਼ਿਤ ਇੱਕ ਪਾਤਰੀ ਨਾਟਕ ‘ਸੰਮਾਂ ਵਾਲੀ ਡਾਂਗ’ ਦੀ ਪੇਸ਼ਕਾਰੀ ਕੀਤੀ ਗਈ।ਸਮਾਗਮ ਦੇ ਆਰੰਭ ਵਿੱਚ ਬਲਕਰਨ ਕੋਟਗੁਰੂ ਵੱਲੋਂ ਆਮ ਲੋਕਾਂ ਦੇ ਅਸਲ ਹਾਲਾਤਾਂ ਦੇ…

ਪਿੰਡਾਂ ਵਿੱਚ ਦਿਖਿਆ ਤੱਕੜੀ ਦਾ ਜਲਵਾ,ਜੀਤਮਹਿੰਦਰ ਸਿੱਧੂ ਦੇ ਹੱਕ ਚ ਹੋ ਰਹੀਆਂ ਨੇ ਵਿਸ਼ਾਲ ਜਨਸਭਾਵਾਂ

ਤਲਵੰਡੀ ਸਾਬੋ 09 ਫਰਵਰੀ (ਰੇਸ਼ਮ ਸਿੰਘ ਦਾਦੂ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਚ ਚੋਣ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਾ ਹੈ।ਜਿੱਥੇ ਸਾਰੀਆਂ ਸਿਆਸੀ ਧਿਰਾਂ ਦੇ ਉਮੀਦਵਾਰ ਆਪੋ ਆਪਣੀ ਜਿੱਤ ਦੇ ਦਾਅਵੇ ਕਰ ਚੁੱਕੇ ਹਨ ਉੱਥੇ ਪਿੰਡਾਂ ਵਿੱਚ ਐਂਤਕੀ ‘ਤੱਕੜੀ’ ਦਾ ਜਲਵਾ ਦਿਖਾਈ ਦੇ ਰਿਹਾ ਹੈ ਅਤੇ ਅਕਾਲੀ ਬਸਪਾ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੇ ਹੱਕ…

| |

ਬੀਬਾ ਨਿਮਰਤ ਕੌਰ ਸਿੱਧੂ ਨੂੰ ਪਿੰਡ ਰਾਈਆ ਵਿਖੇ ਕੇਲਿਆਂ ਨਾਲ ਤੋਲਿਆ ਗਿਆ।

ਤਲਵੰਡੀ ਸਾਬੋ 09 ਫਰਵਰੀ (ਰੇਸ਼ਮ ਸਿੰਘ ਦਾਦੂ) ਹਲਕੇ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਪਿੰਡ ਪਿੰਡ ਜਾ ਕੇ ਚੋਣ ਪ੍ਰਚਾਰ ਕਰ ਰਹੇ ਉਨਾਂ ਦੀ ਧਰਮਪਤਨੀ ਬੀਬਾ ਨਿਮਰਤ ਕੌਰ ਸਿੱਧੂ ਨੂੰ ਅੱਜ ਕਈ ਪਿੰਡਾਂ ਦੇ ਲੋਕਾਂ ਵੱਲੋਂ ਭਾਰੀ ਸਮੱਰਥਨ ਦੇਣ ਦਾ ਭਰੋਸਾ ਦਿੱਤਾ ਗਿਆ।ਇਸੇ ਕੜੀ…

|

ਜਰੂਰਤਮੰਦ ਪਰਿਵਾਰ ਦੀਆਂ ਲੜਕੀਆਂ ਦੀ ਸ਼ਾਦੀ ’ਚ ਸਹਿਯੋਗ ਦਿੱਤਾ

ਬਠਿੰਡਾ, 8 ਫਰਵਰੀ, 2022-ਡੇਰਾ ਸੱਚਾ ਸੌਦਾ ਸਰਸਾ ਬਲਾਕ ਬਠਿੰਡਾ ਦੇ ਏਰੀਆ ਲਾਲ ਸਿੰਘ ਨਗਰ ਦੀ ਸਾਧ ਸੰਗਤ ਨੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੀ ਅਗਵਾਈ ਵਿਚ ਅੱਜ ਹਰੀ ਨਗਰ ਦੇ ਵਾਸੀ ਇੱਕ ਜਰੂਰਤਮੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ’ਚ ਜਰੂਰਤ ਦਾ ਸਮਾਨ ਦੇ ਕੇ ਮੱਦਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸੁਜਾਨ…

|

ਕੁਲਦੀਪ ਸਿੰਘ ਕਲਾਲਵਾਲਾ ਅਤੇ ਨੌਜਵਾਨਾਂ ਦੀ ਨੋ ਟੀਮ ਨੇ ਜੀਤਮਹਿੰਦਰ ਸਿੰਘ ਸਿੱਧੂ ਨੂੰ ਲੱਡੂਆਂ ਨਾਲ ਤੋਲਿਆ।

ਤਲਵੰਡੀ ਸਾਬੋ 08 ਫਰਵਰੀ (ਰੇਸ਼ਮ ਸਿੰਘ ਦਾਦੂ) ਹਲਕੇ ਦੇ ਪਿੰਡ ਕਲਾਲਵਾਲਾ ਦੇ ਉੱਘੇ ਦੁਕਾਨਦਾਰ ਅਤੇ ਨੌਜਵਾਨ ਆਗੂ ਕੁਲਦੀਪ ਸਿੰਘ ਕਲਾਲਵਾਲਾ ਅਤੇ ਉਨਾਂ ਦੀ ਸਮੁੱਚੀ ਟੀਮ ਨੇ ਅੱਜ ਪਿੰਡ ਵਿੱਚ ਇੱਕ ਸਾਦਾ ਪ੍ਰੰਤੂ ਪ੍ਰਭਾਵਸ਼ਾਲੀ ਪ੍ਰੋਗਰਾਮ ਰੱਖ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੂੰ ਲੱਡੂਆਂ ਨਾਲ…