ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਬਣਾਇਆ ਜਾਵੇ ਯਕੀਨੀ : ਡਾ. ਕਰਨਜੀਤ ਸਿੰਘ ਗਿੱਲ
ਬਠਿੰਡਾ, 08 ਜਨਵਰੀ 2024 ( ਰਾਵਤ )- ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵਲੋਂ ਹਾੜ੍ਹੀ ਦੀਆਂ ਫਸਲਾਂ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸਥਾਨਕ ਖੇਤੀ ਭਵਨ ਵਿਖੇ ਪਲੇਠੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਇੱਕ ਟੀਮ ਦੇ…