ਸਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਆਪ ਦੇ ਹਲਕਾ ਇੰਚਾਰਜ ਬਲਕਾਰ ਸਿੱਧੂ ਨੇ ਹਲਕਾ ਤੇ ਸਹਿਰ ਵਾਸੀਆਂ ਨੂੰ ਦਿੱਤੀਆਂ ਵਧਾਈਆਂ। ਬਲਕਾਰ ਸਿੱਧੂ ਨੇ ਵੱਖ ਵੱਖ ਮੰਦਰਾਂ ‘ਚ ਭਰੀ ਹਾਜ਼ਰੀ ਅਤੇ ਕਾਵੜੀਆਂ ਦਾ ਕੀਤਾ ਨਿੱਘਾ ਸੁਆਗਤ।
ਰਾਮਪੁਰਾ ਫੂਲ , 1 ਮਾਰਚ , ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਕਾਰ ਸਿੰਘ ਸਿੱਧੂ ਨੇ ਸਿਵਰਾਤਰੀ ਦੇ ਪਵਿੱਤਰ ਤਿਉਹਾਰ ਤੇ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਅਤੇ ਹਲਕਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ।ਉਹਨਾ ਕਿਹਾ ਕਿ ਅਜਿਹੇ ਪਵਿੱਤਰ ਤਿਉਹਾਰ ਸਾਡੀ ਭਾਈਚਾਰਕ ਸਾਂਝ ਦਾ ਪ੍ਰਤੀਕ ਨੇ ਤੇ ਸਾਨੂੰ ਰਲ ਮਿਲਕੇ ਮਨਾਉਣ ਦੀ ਲੋੜ…