ਈਸੇਵਾਲ ਗੈਂਗ ਰੇਪ ਕੇਸ ਦੇ ਮੁਲਜ਼ਮ ਅਦਾਲਤ ਵੱਲੋਂ ਦੋਸ਼ੀ ਕਰਾਰ – ਡਾ. ਪਾਟਿਲ ਕੇਤਨ ਬਲੀਰਾਮ, ਐਸ.ਐਸ.ਪੀ. ਲੁਧਿਆਣਾ ਦਿਹਾਤੀ
ਲੁਧਿਆਣਾ, 28 ਫਰਵਰੀ ( ਰਾਵਤ ) – ਡਾ. ਪਾਟਿਲ ਕੇਤਨ ਬਲੀਰਾਮ, ਆਈ.ਪੀ.ਐਸ., ਐਸ.ਐਸ.ਪੀ. ਲੁਧਿਆਣਾ ਦਿਹਾਤੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 09-02-2019 ਨੂੰ ਇੱਕ ਪੀੜਤ ਔਰਤ ਨੇ ਲੁਧਿਆਣਾ ਦਿਹਾਤੀ ਪੁਲਿਸ ਨੂੰ ਰਿਪੋਰਟ ਦਿੱਤੀ ਸੀ ਕਿ ਉਹ ਆਪਣੇ ਦੋਸਤ ਨਾਲ ਕਾਰ ਵਿੱਚ ਲੁਧਿਆਣਾ ਤੋਂ ਪਿੰਡ ਈਸੇਵਾਲ ਵੱਲ ਜਾ ਰਹੀ ਸੀ, ਜਦੋਂ ਚੰਗਨਾ ਨੇੜੇ ਨਹਿਰ…