ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ -ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ
ਲੁਧਿਆਣਾ, 06 ਜਨਵਰੀ 2024 ( ਰਾਵਤ )- ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ ਭਰ ਵਿੱਚ ਅੱਜ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਮਾਲ ਮੰਤਰੀ…