ਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ-ਲੁਧਿਆਣਾ

ਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ-ਲੁਧਿਆਣਾ

ਲੁਧਿਆਣਾ, 29 ਦਸੰਬਰ 2023 ( ਰਾਵਤ ) ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ, ਲੁਧਿਆਣਾ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਵਿਖਾਈ। ਇਸ ਮੌਕੇ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਲੁਧਿਆਣਾ ਸ਼ਹਿਰ ਲਈ…

ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ

ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ

ਲੁਧਿਆਣਾ, 27 ਦਸੰਬਰ 2023 ( ਰਾਵਤ ) ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਸੁਚੱਜੇ…

ਸਰਕਾਰੀ ਆਈ.ਟੀ.ਆਈ.(ਲੜਕੀਆਂ) ਘੁਮਾਰ ਮੰਡੀ ਵਿਖੇ ਮੈਗਾ ਰੋਜ਼ਗਾਰ ਮੇਲਾ ਆਯੋਜਿਤ-ਲੁਧਿਆਣਾ

ਸਰਕਾਰੀ ਆਈ.ਟੀ.ਆਈ.(ਲੜਕੀਆਂ) ਘੁਮਾਰ ਮੰਡੀ ਵਿਖੇ ਮੈਗਾ ਰੋਜ਼ਗਾਰ ਮੇਲਾ ਆਯੋਜਿਤ-ਲੁਧਿਆਣਾ

ਲੁਧਿਆਣਾ, 27 ਦਸੰਬਰ 2023 ( ਰਾਵਤ ) ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਲੋਂ ਸਥਾਨਕ ਸਰਕਾਰੀ ਆਈ.ਟੀ.ਆਈ.(ਲੜਕੀਆਂ) ਸਿਵਲ ਲਾਈਨਜ, ਘੁਮਾਰ ਮੰਡੀ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਇਸ…

ਕੈਬਨਿਟ ਮੰਤਰੀ ਬਲਬੀਰ ਸਿੰਘ ਦੀ ਅਗਵਾਈ ‘ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ-ਲੁਧਿਆਣਾ

ਕੈਬਨਿਟ ਮੰਤਰੀ ਬਲਬੀਰ ਸਿੰਘ ਦੀ ਅਗਵਾਈ ‘ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ-ਲੁਧਿਆਣਾ

ਲੁਧਿਆਣਾ, 27 ਦਸੰਬਰ 2023 ( ਰਾਵਤ ) ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ ਵਿਖੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਸਿਹਤ ਸਹੂਲਤਾਂ ਦਾ ਪੱਧਰ ਹੋਰ ਉੱਚਾ ਚੁੱਕਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।ਇਸ ਮੌਕੇ ਉਨ੍ਹਾ ਦੇ ਨਾਲ ਉਪ ਮੰਡਲ ਮੈਜਿਸਟ੍ਰੇਟ ਡਾ. ਹਰਜਿੰਦਰ ਸਿੰਘ,…

ਮੰਤਰੀ ਨੇ ਗੋਲਡਨ ਆਵਰ ਦੌਰਾਨ ਦਿਲ ਦੇ ਦੌਰੇ ਦੇ ਮਰੀਜ਼ ਦੇ ਇਲਾਜ ਬਾਰੇ ਅਰੋੜਾ ਦੇ ਸਵਾਲ ਦਾ ਦਿੱਤਾ ਜਵਾਬ-ਲੁਧਿਆਣਾ

ਮੰਤਰੀ ਨੇ ਗੋਲਡਨ ਆਵਰ ਦੌਰਾਨ ਦਿਲ ਦੇ ਦੌਰੇ ਦੇ ਮਰੀਜ਼ ਦੇ ਇਲਾਜ ਬਾਰੇ ਅਰੋੜਾ ਦੇ ਸਵਾਲ ਦਾ ਦਿੱਤਾ ਜਵਾਬ-ਲੁਧਿਆਣਾ

ਲੁਧਿਆਣਾ, 23 ਦਸੰਬਰ 2023 ( ਰਾਵਤ ) ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਵੱਲੋਂ  ਫੰਡ ਕੀਤੇ ਗਏ ਇੱਕ ਪ੍ਰੋਜੈਕਟ (ਅਜੇ ਤੱਕ ਅਪ੍ਰਕਾਸ਼ਿਤ) ਮੈਨੇਜਮੈਂਟ ਆਫ਼ ਐਕਿਊਟ ਕੋਰੋਨਰੀ ਇਵੈਂਟਸ (ਐਮਏਸੀਈ) ਰਜਿਸਟਰੀ ਨੇ ਦਿਖਾਇਆ ਹੈ ਕਿ ਲੱਛਣ ਸ਼ੁਰੂ ਹੋਣ ਦੇ 1 ਘੰਟੇ ਦੇ ਅੰਦਰ ਹਸਪਤਾਲ ਪਹੁੰਚ ਵਾਲੇ ਹਾਰਟ ਅਟੈਕ ਦੇ ਰੋਗੀਆਂ ਦਾ ਪ੍ਰਤੀਸ਼ਤ 21.7%, ਲੱਛਣ ਸ਼ੁਰੂ ਹੋਣ ਦੇ…

ਸਃ ਜਗਦੇਵ ਸਿੰਘ ਜੱਸੋਵਾਲ ਨੂੰ ਉਨ੍ਹਾਂ ਦੀ ਨੌਵੀਂ ਬਰਸੀ ਮੌਕੇ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਕ ਕ ਬਾਵਾ  ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ-ਲੁਧਿਆਣਾ

ਸਃ ਜਗਦੇਵ ਸਿੰਘ ਜੱਸੋਵਾਲ ਨੂੰ ਉਨ੍ਹਾਂ ਦੀ ਨੌਵੀਂ ਬਰਸੀ ਮੌਕੇ ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਕ ਕ ਬਾਵਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ-ਲੁਧਿਆਣਾ

ਲੁਧਿਆਣਾ, 22 ਦਸੰਬਰ 2023 ( ਰਾਵਤ ) ਪੰਜਾਬ ਵਿੱਚ ਸੱਭਿਆਚਾਰਕ ਮੇਲਿਆਂ ਦੀ ਲਹਿਰ ਆਰੰਭ ਕਰਨ ਵਾਲੇ ਕਰਮਯੋਗੀ ਤੇ ਸਿਰਕੱਢ ਸਿਆਸਤਦਾਨ ਸਃ ਜਗਦੇਵ ਸਿੰਘ ਜੱਸੋਵਾਲ ਬਾਨੀ ਚੇਅਰਮੈਨ ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੀ ਨੌਵੀਂ ਬਰਸੀ ਮੌਕੇ ਪ੍ਰੋਃ ਗਿੱਲ, ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕ ਕ ਬਾਵਾ,ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ…

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਸਿਪਾਹੀ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ-ਲੁਧਿਆਣਾ

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਸਿਪਾਹੀ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ-ਲੁਧਿਆਣਾ

ਲੁਧਿਆਣਾ, 22 ਦਸੰਬਰ 2023 ( ਰਾਵਤ )- ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਇੱਕ ਮ੍ਰਿਤਕ ਫੌਜੀ ਜਵਾਨ ਦੀ ਪਤਨੀ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸਪੁਰਦ ਕੀਤਾ ਹੈ। ਚੈਕ ਸੌਂਪਦਿਆਂ ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਹਰ ਸਾਲ 7 ਦਸੰਬਰ…

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪ੍ਰਸ਼ਾਸਨ ਵੱਲੋਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ – ਅਨਮੋਲ ਸਿੰਘ ਧਾਲੀਵਾਲ-ਲੁਧਿਆਣਾ

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪ੍ਰਸ਼ਾਸਨ ਵੱਲੋਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ – ਅਨਮੋਲ ਸਿੰਘ ਧਾਲੀਵਾਲ-ਲੁਧਿਆਣਾ

ਲੁਧਿਆਣਾ, 22 ਦਸੰਬਰ 2023 ( ਰਾਵਤ ) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਨ ਲਈ ਤੱਤਪਰ ਹੈ ਜਿਸਦੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਸਾਰੀ ਯੋਜਨਾ ਦਾ ਜਾਇਜ਼ਾ ਵੀ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ…

ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ 10 ਰੋਜ਼ਾ ਅੰਤਰਰਾਜ਼ੀ ਦੌਰਾ-ਯੂਥ ਕਲੱਬਾਂ ਦੇ 72 ਭਾਗੀਦਾਰਾਂ ਨੇ ਲਿਆ ਹਿੱਸਾ-ਲੁਧਿਆਣਾ

ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ 10 ਰੋਜ਼ਾ ਅੰਤਰਰਾਜ਼ੀ ਦੌਰਾ-ਯੂਥ ਕਲੱਬਾਂ ਦੇ 72 ਭਾਗੀਦਾਰਾਂ ਨੇ ਲਿਆ ਹਿੱਸਾ-ਲੁਧਿਆਣਾ

ਲੁਧਿਆਣਾ, 22 ਦਸੰਬਰ 2023 ( ਰਾਵਤ ) ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ (ਚੰਡੀਗੜ੍ਹ) ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਦੀ ਅਗਵਾਈ ਵਿੱਚ ਦਸ ਦਿਨਾ ਦਾ ਅੰਤਰਰਾਜ਼ੀ ਦੌਰਾ ਕਰਵਾਇਆ ਗਿਆ, ਜਿਸ ਵਿੱਚ ਤਿੰਨ ਜ਼ਿਲ੍ਹਿਆਂ ਦੇ (ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ) ਦੇ ਯੂਥ ਕਲੱਬਾਂ ਦੇ 72 ਭਾਗੀਦਾਰਾ ਨੇ ਭਾਗ ਲਿਆ। ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ…

ਡਿਜ਼ੀਟਲ ਮੋਬਾਇਲ ਵੈਨ ਰਾਹੀਂ ਵੱਖ-ਵੱਖ 14 ਵਿਧਾਨ ਸਭਾ ਹਲਕਿਆਂ ‘ਚ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ – ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ

ਡਿਜ਼ੀਟਲ ਮੋਬਾਇਲ ਵੈਨ ਰਾਹੀਂ ਵੱਖ-ਵੱਖ 14 ਵਿਧਾਨ ਸਭਾ ਹਲਕਿਆਂ ‘ਚ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ – ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ

ਲੁਧਿਆਣਾ, 22 ਦਸੰਬਰ 2023 ( ਰਾਵਤ ) ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਜ਼ਿਲ੍ਹਾ ਲੁਧਿਆਣਾ ਦੀ ਆਮ ਜਨਤਾ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ 24 ਦਸੰਬਰ ਤੋਂ 02 ਜਨਵਰੀ 2024 ਤੱਕ…