|

ਇੱਕ ਸਿੱਖ, ਮੁਸਲਮਾਨ ਅਤੇ ਹਿੰਦੂ ਨੇ ਜ਼ਿਲ੍ਹੇ ਵਿੱਚ ਭਾਈਚਾਰਕ ਸਾਂਝ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕੀਤੀ

ਇੱਕ ਮੁਸਲਮਾਨ ਸਿੱਖ ਵਿਧਾਇਕ ਨੂੰ ਸੱਦਾ ਦੇਣ ਲਈ ਹਿੰਦੂ ਮੰਦਰ ਗਿਆ ਲੁਧਿਆਣਾ, 1 ਮਈ (ਰਮੇਸ਼ ਸਿੰਘ ਰਾਵਤ)- ਅੱਜ ਲੁਧਿਆਣਾ ਵਿੱਚ ਇੱਕ ਸਿੱਖ, ਇੱਕ ਮੁਸਲਮਾਨ ਅਤੇ ਇੱਕ ਹਿੰਦੂ ਨੇ ਮੰਦਰ ‘ਚ ਭਾਈਚਾਰਕ ਸਾਂਝ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕੀਤੀ ਹੈ। ਇੱਕ ਮੁਸਲਮਾਨ ਨੇ ਅੱਜ ਇੱਕ ਸਿੱਖ ਵਿਧਾਇਕ ਨੂੰ ਈਦ ਦੇ ਸਬੰਧ ਵਿੱਚ ਇਫ਼ਤਾਰ ਪਾਰਟੀ ਲਈ…

|

ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਆਮ ਜਨਤਾ ਦੀਆਂ ਦਰਖਾਸਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਰਾਹਤ ਕੈਂਪ ਆਯੋਜਿਤ – ਵੱਖ-ਵੱਖ ਕੇਸਾਂ ਦੀਆਂ ਕਰੀਬ 250 ਦਰਖਾਸਤਾਂ ਦਾ ਮੌਕੇ ‘ਤੇ ਨਿਪਟਾਰਾ

ਜਗਰਾਉਂ/ਲੁਧਿਆਣਾ, 21 ਅਪ੍ਰੈਲ (RAWAT) – ਪੰਜਾਬ ਸਰਕਾਰ ਵੱਲੋ ਆਮ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਪੈਡਿੰਗ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਲਈ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ, ਚੰਡੀਗੜ ਦੇ ਦਿਸਾਂ-ਨਿਰਦੇਸਾਂ ਤਹਿਤ ਸ੍ਰੀ ਦੀਪਕ ਹਿਲੋਰੀ, ਆਈ.ਪੀ.ਐਸ, ਐਸ.ਐਸ.ਪੀ, ਲੁਧਿਆਣਾ (ਦਿਹਾਤੀ) ਦੀ ਸੁਚੱਜੀ ਰਹਿਣਨੁਮਾਈ ਹੇਠ ਜਿਲਾ ਲੁਧਿਆਣਾ (ਦਿਹਾਤੀ) ਵਿਖੇ ਰੁਪਿੰਦਰ ਕੌਰ ਸਰਾਂ, ਪੀ.ਪੀ.ਐਸ., ਐਸ.ਪੀ. ਸ਼ਪੈਸ਼ਲ ਬ੍ਰਾਂਚ, ਲੁਧਿਆਣਾ (ਦਿਹਾਤੀ)…

|

ਬਾਬਾ ਸਾਹਿਬ ਦੀ ਜੀਵਨੀ ਤੇ ਆਧਾਰਿਤ ਲਘੂ ਨਾਟਕ ਵੇਖ ਹਰ ਸ਼ਖਸ ਦੀਆਂ ਅੱਖਾਂ ਵਿੱਚ ਝਲਕਿਆ ਬਾਬਾ ਸਾਹਿਬ ਦੇ ਪ੍ਰਤੀ ਪ੍ਰੇਮ

ਬਾਬਾ ਸਾਹਿਬ ਦੀਆਂ ਸ਼ਿਖਿਆਵਾਂ ਨੂੰ ਪ੍ਰੈਕਟਿਕਲ ਤੌਰ ਤੇ ਹਰ ਨਾਗਰਿਕ ਤੱਕ ਪੰਹੁਚਾਉਣ ਦੀ ਹੈ ਲੋੜ  :  ਬੱਗਾ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਪ੍ਰੰਬਧਕ ਕਮੇਟੀ ਗੁਰੂ ਹਰ ਰਾਏ ਨਗਰ ਨੇ ਕਰਵਾਇਆ ਸੀ ਸੋਮਨਾਥ ਬਾਲੀ ਦੀ ਅਗਵਾਈ ਹੇਠ ਨਾਟਕ ਦਾ ਮੰਚਨ ਲੁਧਿਆਣਾ, 20 ਅਪ੍ਰੈਲ (ਰਾਵਤ) – ਗੁਰੂ ਹਰ ਰਾਏ ਨਗਰ ਸਥਿਤ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਪ੍ਰੰਬਧਕ ਕਮੇਟੀ ਨੇ…

|

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਸਾਰੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਮਰੱਥਾ ਵਧਾ ਕੇ 1200 ਐਮ.ਐਲ.ਡੀ. ਕੀਤੀ ਜਾਵੇਗੀ

– ਮੌਜੂਦਾ ਸਮੇਂ ਦੀਆਂ ਲੋੜਾਂ ਨਾਲ ਨਜਿੱਠਣ ਲਈ 703 ਐਮ.ਐਲ.ਡੀ. ਬੇਹੁੱਦ ਨਿਗੁਣੀ, ਸਰਕਾਰ ਤੋਂ ਫੰਡ ਲੈ ਕੇ ਵਧਾਈ ਜਾਵੇਗੀ ਸਮਰੱਥਾ – ਵਿਧਾਇਕ ਗੋਗੀ – ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਵਿਸਥਾਰਤ ਪ੍ਰਸਤਾਵ ਤਿਆਰ ਕਰਨ ਦੇ ਵੀ ਦਿੱਤੇ ਨਿਰਦੇਸ਼ – ਅੱਜ ਨਗਰ ਨਿਗਮ ਦੇ ਜੋਨ-ਡੀ ਵਿਖੇ ਅਧਿਕਾਰੀਆਂ ਨਾਲ ਵੱਖ-ਵੱਖ ਪ੍ਰੋਜੈਕਟਾਂ ਦੀ…

|

ਬਿਨੈਕਾਰਾਂ ਵੱਲੋਂ ਸਰਕਾਰੀ ਸੇਵਾ ਪ੍ਰਾਪਤ ਕਰਨ ਮੌਕੇ ਪਛਾਣ, ਜਨਮ ਤੇ ਪਤੇ ਦੇ ਸਬੂਤ ਵਜੋਂ ਨੋਟੀਫਾਈ ਸਬੂਤ ਹੀ ਮੰਗੇ ਜਾਣ – ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ

– ਕਿਹਾ! ਪ੍ਰਸ਼ਾਸ਼ਨ ਸ਼ਹਿਰ ਵਾਸੀਆਂ ਨੂੰ ਬੇਹਤਰ ਪ੍ਰਸ਼ਾਸ਼ਕੀ ਸਹੂਲਤਾਂ ਦੇਣ ਲਈ ਵਚਨਬੱਧ ਲੁਧਿਆਣਾ, 20 ਅਪ੍ਰੈਲ (ਰਾਵਤ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਸਨੀਕਾਂ ਲਈ ਕਿਸੇ ਵੀ ਸਰਕਾਰੀ ਸੇਵਾ ਨੂੰ ਪ੍ਰਾਪਤ ਕਰਨ ਸਮੇਂ ਪਛਾਣ ਦੇ ਸਬੂਤ, ਜਨਮ ਦੇ ਸਬੂਤ ਅਤੇ ਰਿਹਾਇਸ਼ ਦੇ…

|

ਹਲਕਾ ਪੂਰਬੀ ਵਿਧਾਇਕ ਭੋਲਾ ਵੱਲੋਂ ਫੁੱਟਬਾਲ ਟੂਰਨਾਮੈਂਟ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

– ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ ਲੁਧਿਆਣਾ, 17 ਅਪ੍ਰੈਲ (ਰਾਵਤ ) – ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਬੀਤੇ ਕੱਲ ਸਥਾਨਕ ਮੋਤੀ ਨਗਰ ਸਪੋਰਟਸ ਕੰਪਲੈਕਸ ਵਿਖੇ ਆਯੋਜਿਤ ਫੁੱਟਬਾਲ ਟੂਰਨਾਮੈਂਟ ਦੇ ਸਮਾਪਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਵੰਡੇ। ਜ਼ਿਕਰਯੋਗ ਹੈ ਕਿ ਆਮ ਆਦਮੀ…

|

ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੁਆਰਾ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ – ਸੁਰਭੀ ਮਲਿਕ

ਲੁਧਿਆਣਾ, 14 ਅਪ੍ਰੈਲ ( ਰਾਵਤ ) – ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਡਾ.ਬੀ.ਆਰ.ਅੰਬੇਡਕਰ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਸੰਬੋਧਨ…

|

ਖੰਨਾ ਪੁਲਿਸ ਵੱਲੋਂ 2 ਸ਼ੱਕੀ ਮੋਟਰ ਸਾਈਕਲ ਸਵਾਰਾਂ ਪਾਸੋਂ 2 ਜਿੰਦਾ ਕਾਰਤੂਸ .32 ਬੌਰ ਤੇ 1 ਪਿਸਟਲ .32 ਬੌਰ ਦੇਸੀ ਬ੍ਰਾਮਦ ਹੋਇਆ

ਖੰਨਾ/ਲੁਧਿਆਣਾ, 14 ਅਪ੍ਰੈਲ (ਰਾਵਤ ) – ਸ਼੍ਰੀ ਰਵੀ ਕੁਮਾਰ, ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ ਖੰਨਾ, ਦੀ ਰਹਿਨੁਮਾਈ ਹੇਠ ਖੰਨਾ ਪੁਲਿਸ ਵੱਲੋ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਸਪੈਸ਼ਲ ਮੁਹਿੰਮ ਵਿੱਢੀ ਗਈ ਹੈ।ਜਿਸ ਦੇ ਤਹਿਤ ਸ਼੍ਰੀ ਦਿਗਵਿਜੇ ਕਪਿਲ, ਪੀ.ਪੀ.ਐਸ. ਪੁਲਿਸ ਕਪਤਾਨ (ਸਥਾਨਕ) ਖੰਨਾ, ਸ਼੍ਰੀ ਗੁਰਵਿੰਦਰ ਸਿੰਘ ਪੀ.ਪੀ.ਐੱਸ, ਉਪ ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ…

|

ਰਾਜਗੁਰੂ ਨਗਰ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ (ਰਜਿ.) ਵੱਲੋਂ ਸੀਨੀਅਰ ਸਿਟੀਜ਼ਨ ਭਵਨ ਵਿਖੇ ਗ੍ਰਹਿ ਪਰਵੇਸ਼ ਤੇ ਧੰਨਵਾਦ ਸਮਾਰੋਹ ਆਯੋਜਿਤ

ਲੁਧਿਆਣਾ, 14 ਅਪ੍ਰੈਲ ( ਰਾਵਤ ) – ਰਾਜਗੁਰੂ ਨਗਰ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ (ਰਜਿ.), ਲੁਧਿਆਣਾ ਵੱਲੋਂ ਅੱਜ ਲੁਧਿਆਣਾ ਦੇ ਨਿਰਮਾਣ ਅਧੀਨ ਸੀਨੀਅਰ ਸਿਟੀਜ਼ਨ ਭਵਨ ਵਿਖੇ ਗ੍ਰਹਿ ਪਰਵੇਸ਼ ਅਤੇ ਧੰਨਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ। ਰਾਜਗੁਰੂ ਨਗਰ ਸੀਨੀਅਰ ਸਿਟੀਜ਼ਨਜ਼ ਭਵਨ ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਰਾਜਗੁਰੂ ਨਗਰ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਨੂੰ ਅਲਾਟ ਕੀਤੀ ਗਈ 500…

|

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਕੀਤੀ ਸਮੀਖਿਆ

ਲੁਧਿਆਣਾ, 7 ਅਪ੍ਰੈਲ ( ਰਾਵਤ  ) – ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਏ.ਕੇ. ਸ਼ਰਮਾ ਵੱਲੋਂ ਅੱਜ ਆਪਣੀ  ਲੁਧਿਆਣਾ ਫੇਰੀ ਦੌਰਾਨ ਸਥਾਨਕ ਸਰਕਟ ਹਾਊਸ ਵਿਖੇ ਫੂਡ ਸਪਲਾਈ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਪੜਚੋਲ ਕਰਦਿਆਂ ਕਿਹਾ ਫੂਡ…