ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਕੀਤੀ ਸਮੀਖਿਆ
ਲੁਧਿਆਣਾ, 7 ਅਪ੍ਰੈਲ ( ਰਾਵਤ ) – ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਏ.ਕੇ. ਸ਼ਰਮਾ ਵੱਲੋਂ ਅੱਜ ਆਪਣੀ ਲੁਧਿਆਣਾ ਫੇਰੀ ਦੌਰਾਨ ਸਥਾਨਕ ਸਰਕਟ ਹਾਊਸ ਵਿਖੇ ਫੂਡ ਸਪਲਾਈ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਪੜਚੋਲ ਕਰਦਿਆਂ ਕਿਹਾ ਫੂਡ…